Aanlyn Bybel

- Advertensies -




੨ ਇਤਿਹਾਸ 4:4 - ਪਵਿੱਤਰ ਬਾਈਬਲ

4 ਇਹ ਵੱਡਾ ਹੌਦ12 ਬਲਦਾਂ ਜੋ ਕਿ ਅਕਾਰ ਵਿੱਚ ਬੜੇ ਵੱਡੇ ਸਨ, ਉਨ੍ਹਾਂ ਉੱਪਰ ਰੱਖਿਆ ਗਿਆ। ਉੱਨ੍ਹਾਂ ਵਿੱਚੋਂ 3 ਬਲਦਾਂ ਦੇ ਮੂੰਹ ਉੱਤਰ ਦਿਸ਼ਾ ਵੱਲ, ਅਤੇ ਤਿੰਨਾਂ ਦੇ ਮੂੰਹ ਪੱਛਮ ਵੱਲ ਸਨ। ਤਿੰਨ ਬਲਦਾਂ ਦੇ ਮੂੰਹ ਦੱਖਣ ਦਿਸ਼ਾ ਵੱਲ ਤੇ ਬਾਕੀ ਦੇ ਤਿੰਨ ਬਲਦਾਂ ਦੇ ਮੁੱਖ ਪੂਰਬ ਵੱਲ ਨੂੰ ਸਨ। ਤੇ ਇਹ ਵੱਡਾ ਸਾਰਾ ਪਿੱਤਲ ਦਾ ਹੌਦ ਇਨ੍ਹਾਂ ਬਲਦਾਂ ਦੇ ਉੱਪਰ ਟਿਕਿਆ ਹੋਇਆ ਸੀ। ਇਨ੍ਹਾਂ ਸਾਰੇ ਬਲਦਾਂ ਦੇ ਪਿੱਛਲੇ ਅੰਗ ਅਤੇ ਹਿੱਸੇ ਅੰਦਰਲੇ ਪਾਸੇ ਸਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਉਹ ਬਾਰਾਂ ਬਲਦਾਂ ਦੇ ਉੱਤੇ ਟਿਕਿਆ ਹੋਇਆ ਸੀ। ਤਿੰਨਾਂ ਦਾ ਮੂੰਹ ਉੱਤਰ ਵੱਲ ਤੇ ਤਿੰਨਾਂ ਦਾ ਮੂੰਹ ਪੱਛਮ ਵੱਲ ਤੇ ਤਿੰਨਾਂ ਦਾ ਮੂੰਹ ਦੱਖਣ ਵੱਲ ਅਰ ਤਿੰਨਾਂ ਦਾ ਮੂੰਹ ਪੂਰਬ ਵੱਲ ਸੀ ਅਤੇ ਸਾਗਰੀ ਹੌਦ ਉਨ੍ਹਾਂ ਦੇ ਉੱਤੇ ਸੀ ਅਰ ਉਨ੍ਹਾਂ ਸਾਰਿਆਂ ਦੇ ਪਿਛਲੇ ਅੰਗ ਅੰਦਰਵਾਰ ਨੂੰ ਸਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਉਹ ਬਾਰਾਂ ਬਲ਼ਦਾਂ ਦੇ ਉੱਤੇ ਧਰਿਆ ਹੋਇਆ ਸੀ। ਤਿੰਨਾਂ ਦੇ ਮੂੰਹ ਉੱਤਰ ਵੱਲ, ਤਿੰਨਾਂ ਦੇ ਮੂੰਹ ਪੱਛਮ ਵੱਲ, ਤਿੰਨਾਂ ਦੇ ਮੂੰਹ ਦੱਖਣ ਵੱਲ ਅਤੇ ਤਿੰਨਾਂ ਦੇ ਮੂੰਹ ਪੂਰਬ ਵੱਲ ਸਨ, ਸਾਗਰੀ ਹੌਦ ਉਨ੍ਹਾਂ ਦੇ ਉੱਤੇ ਧਰਿਆ ਹੋਇਆ ਸੀ ਅਤੇ ਉਨ੍ਹਾਂ ਸਾਰਿਆਂ ਦੇ ਪਿਛਲੇ ਅੰਗ ਅੰਦਰਵਾਰ ਨੂੰ ਸਨ।

Sien die hoofstuk Kopieer




੨ ਇਤਿਹਾਸ 4:4

Volg ons:

Advertensies


Advertensies