Aanlyn Bybel

- Advertensies -




੨ ਇਤਿਹਾਸ 5:10 - ਪਵਿੱਤਰ ਬਾਈਬਲ

10 ਉਸ ਇਕਰਾਰਨਾਮੇ ਦੇ ਸੰਦੂਕ ਵਿੱਚ ਸਿਰਫ਼ ਪੱਥਰ ਦੀਆਂ ਦੋ ਤਖਤੀਆਂ ਸਨ। ਇਹ ਤਖਤੀਆਂ ਮੂਸਾ ਨੇ ਹੋਰੇਬ ਵਿੱਚ ਉਸ ਥਾਵੇਂ ਸੰਦੂਕ ਵਿੱਚ ਰੱਖੀਆਂ ਸਨ ਜਿੱਥੇ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨਾਲ ਇਕਰਾਰਨਾਮਾ ਕੀਤਾ ਸੀ। ਇਹ ਉਸ ਵਕਤ ਹੋਇਆ ਜਦੋਂ ਉਹ ਮਿਸਰ ਵਿੱਚੋਂ ਬਾਹਰ ਨਿਕਲੇ ਸਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਸੰਦੂਕ ਵਿੱਚ ਕੁੱਝ ਨਹੀਂ ਸੀ ਬਿਨਾ ਉਨ੍ਹਾਂ ਦੋਹ ਤਖਤੀਆਂ ਦੇ ਜੋ ਮੂਸਾ ਨੇ ਹੋਰੇਬ ਵਿੱਚ ਉਹ ਦੇ ਅੰਦਰ ਰੱਖੀਆਂ ਸਨ ਜਦੋਂ ਯਹੋਵਾਹ ਨੇ ਇਸਰਾਏਲੀਆਂ ਦੇ ਮਿਸਰੋਂ ਨਿੱਕਲਦਿਆਂ ਉਨ੍ਹਾਂ ਨਾਲ ਨੇਮ ਬੰਨ੍ਹਿਆ ਸੀ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਸੰਦੂਕ ਵਿੱਚ ਕੁਝ ਨਹੀਂ ਸੀ ਬਿਨ੍ਹਾਂ ਦੋ ਫੱਟੀਆਂ ਦੇ, ਜੋ ਮੂਸਾ ਨੇ ਹੋਰੇਬ ਵਿੱਚ ਉਹ ਦੇ ਅੰਦਰ ਰੱਖੀਆਂ ਸਨ ਜਦੋਂ ਯਹੋਵਾਹ ਨੇ ਇਸਰਾਏਲੀਆਂ ਦੇ ਮਿਸਰ ਤੋਂ ਨਿੱਕਲਦਿਆਂ ਉਨ੍ਹਾਂ ਨਾਲ ਨੇਮ ਬੰਨਿਆ ਸੀ।

Sien die hoofstuk Kopieer




੨ ਇਤਿਹਾਸ 5:10

Volg ons:

Advertensies


Advertensies