੨ ਇਤਿਹਾਸ 5:11 - ਪਵਿੱਤਰ ਬਾਈਬਲ11 ਸਾਰੇ ਜਾਜਕ ਜੋ ਉੱਥੇ ਮੌਜੂਦ ਸਨ ਉਨ੍ਹਾਂ ਨੇ ਆਪਣੇ-ਆਪ ਨੂੰ ਪਵਿੱਤਰ ਕਰਨ ਲਈ ਇਹ ਰਸਮ ਕੀਤੀ। ਤਾਂ ਜਦੋਂ ਹੀ ਜਾਜਕ ਪਵਿੱਤਰ ਅਸਥਾਨ ਤੋਂ ਬਾਹਰ ਨਿਕਲੇ, ਤਾਂ ਉਹ ਵੱਖੋ-ਵੱਖ ਦਲ ਬਨਾਉਣ ਦੀ ਥਾਵੇਂ ਸਾਰੇ ਇਕੱਠੇ ਮਿਲ ਕੇ ਖੜ੍ਹੇ ਹੋਏ। Sien die hoofstukਪਵਿੱਤਰ ਬਾਈਬਲ O.V. Bible (BSI)11 ਐਉਂ ਹੋਇਆ ਕਿ ਜਾਜਕ ਪਵਿੱਤਰ ਅਸਥਾਨੋਂ ਬਾਹਰ ਨਿੱਕਲੇ .ਓਹਨਾਂ ਸਾਰਿਆਂ ਜਾਜਕਾਂ ਨੇ ਜੋ ਹਾਜ਼ਰ ਸਨ ਆਪਣੇ ਆਪ ਨੂੰ ਪਵਿੱਤਰ ਕੀਤਾ ਹੋਇਆ ਸੀ ਅਤੇ ਓਹਨਾਂ ਨੂੰ ਵਾਰੀ ਸਿਰ ਸੇਵਾ ਕਰਨ ਦੀ ਲੋੜ ਨਹੀਂ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਇਸ ਤਰ੍ਹਾਂ ਹੋਇਆ ਕਿ ਜਾਜਕ ਪਵਿੱਤਰ ਸਥਾਨ ਤੋਂ ਬਾਹਰ ਨਿੱਕਲੇ। ਉਹਨਾਂ ਸਾਰਿਆਂ ਜਾਜਕਾਂ ਨੇ ਜੋ ਹਾਜ਼ਰ ਸਨ ਆਪਣੇ ਆਪ ਨੂੰ ਪਵਿੱਤਰ ਕੀਤਾ ਹੋਇਆ ਸੀ ਅਤੇ ਉਹਨਾਂ ਨੂੰ ਵਾਰੀ ਸਿਰ ਸੇਵਾ ਕਰਨ ਦੀ ਲੋੜ ਨਹੀਂ ਸੀ Sien die hoofstuk |