੨ ਇਤਿਹਾਸ 5:5 - ਪਵਿੱਤਰ ਬਾਈਬਲ5 ਤਦ ਜਾਜਕਾਂ ਅਤੇ ਲੇਵੀਆਂ ਦੇ ਨੇਮ ਦੇ ਸੰਦੂਕ ਨੂੰ ਯਰੂਸ਼ਲਮ ਵਿੱਚ ਲਿਆਂਦਾ। ਉਹ ਆਪਣੇ ਨਾਲ ਮੰਡਲੀ ਦਾ ਤੰਬੂ ਅਤੇ ਜੋ ਵੀ ਪਵਿੱਤਰ ਵਸਤਾਂ ਉੱਥੇ ਸਨ, ਉਹ ਯਰੂਸ਼ਲਮ ਵਿੱਚ ਲੈ ਆਏ। Sien die hoofstukਪਵਿੱਤਰ ਬਾਈਬਲ O.V. Bible (BSI)5 ਅਤੇ ਓਹ ਸੰਦੂਕ ਅਰ ਮੰਡਲੀ ਦਾ ਤੰਬੂ ਅਰ ਸਾਰੇ ਪਵਿੱਤਰ ਭਾਂਡਿਆਂ ਨੂੰ ਜੋ ਉਸ ਤੰਬੂ ਵਿੱਚ ਸਨ ਲੈ ਆਏ । ਲੇਵੀ ਤੇ ਜਾਜਕ ਏਹਨਾਂ ਨੂੰ ਲਿਆਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਹ ਸੰਦੂਕ ਅਤੇ ਮੰਡਲੀ ਦਾ ਤੰਬੂ ਅਤੇ ਸਾਰੇ ਪਵਿੱਤਰ ਭਾਂਡਿਆਂ ਨੂੰ ਜਿਹੜੇ ਉਸ ਤੰਬੂ ਵਿੱਚ ਸਨ ਲੈ ਆਏ। ਜਾਜਕ ਤੇ ਲੇਵੀ ਇਹਨਾਂ ਨੂੰ ਲਿਆਏ Sien die hoofstuk |