Aanlyn Bybel

- Advertensies -




੨ ਇਤਿਹਾਸ 5:6 - ਪਵਿੱਤਰ ਬਾਈਬਲ

6 ਸੁਲੇਮਾਨ ਪਾਤਸ਼ਾਹ ਅਤੇ ਸਾਰੇ ਇਸਰਾਏਲੀ ਇਕਰਾਰਨਾਮੇ ਦੇ ਸੰਦੂਕ ਦੇ ਸਾਹਮਣੇ ਮਿਲੇ ਅਤੇ ਉਨ੍ਹਾਂ ਸਭਨਾਂ ਨੇ ਭੇਡਾਂ ਅਤੇ ਬਲਦਾਂ ਦੀ ਬਲੀ ਦਿੱਤੀ। ਇਹ ਭੇਡਾਂ ਅਤੇ ਬਲਦਾਂ ਇੰਨੀ ਤਾਦਾਤ ਵਿੱਚ ਸਨ ਕਿ ਇਨ੍ਹਾਂ ਦੀ ਗਿਣਤੀ ਕਰਨੀ ਅਸੰਭਵ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਅਤੇ ਸੁਲੇਮਾਨ ਪਾਤਸ਼ਾਹ ਅਰ ਇਸਰਾਏਲ ਦੀ ਸਾਰੀ ਮੰਡਲੀ ਨੇ ਜੋ ਉਹ ਦੇ ਕੋਲ ਸੰਦੂਕ ਦੇ ਅੱਗੇ ਇਕੱਠੀ ਹੋਈ ਸੀ ਏਨੀਆਂ ਭੇਡਾਂ ਤੇ ਬਲਦ ਕੱਟੇ ਭਈ ਓਹ ਬਹੁਤਾਇਤ ਦੇ ਕਾਰਨ ਨਾ ਤਾਂ ਉਨ੍ਹਾਂ ਦੀ ਗਿਣਤੀ ਹੋ ਸੱਕਦੀ ਸੀ ਤੇ ਨਾ ਹੀ ਲੇਖਾ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਅਤੇ ਸੁਲੇਮਾਨ ਪਾਤਸ਼ਾਹ ਅਤੇ ਇਸਰਾਏਲ ਦੀ ਸਾਰੀ ਮੰਡਲੀ ਨੇ ਜੋ ਉਹ ਦੇ ਕੋਲ ਸੰਦੂਕ ਦੇ ਅੱਗੇ ਇਕੱਠੀ ਹੋਈ ਸੀ ਐਨੀਆਂ ਭੇਡਾਂ ਤੇ ਬਲ਼ਦ ਚੜ੍ਹਾਏ ਕਿ ਬਹੁਤਾਇਤ ਦੇ ਕਾਰਨ ਨਾ ਤਾਂ ਉਨ੍ਹਾਂ ਦੀ ਗਿਣਤੀ ਹੋ ਸਕਦੀ ਸੀ, ਤੇ ਨਾ ਹੀ ਲੇਖਾ।

Sien die hoofstuk Kopieer




੨ ਇਤਿਹਾਸ 5:6

Volg ons:

Advertensies


Advertensies