੨ ਇਤਿਹਾਸ 5:7 - ਪਵਿੱਤਰ ਬਾਈਬਲ7 ਤਦ ਜਾਜਕਾਂ ਨੇ ਇਕਰਾਰਨਾਮੇ ਦੇ ਸੰਦੂਕ ਨੂੰ ਉਸ ਥਾਵੇਂ ਲਿਆਂਦਾ ਜਿਹੜੀ ਜਗ੍ਹਾ ਉਸ ਲਈ ਤਿਆਰ ਕੀਤੀ ਗਈ ਸੀ। ਇਹ ਜਗ੍ਹਾ ਮੰਦਰ ਵਿੱਚ ਅੱਤ ਪਵਿੱਤਰ ਸਥਾਨ ਸੀ। ਅਤੇ ਇਕਰਾਰਨਾਮੇ ਦੇ ਸੰਦੂਕ ਨੂੰ ਕਰੂਬੀ ਫ਼ਰਿਸਤਿਆਂ ਦੇ ਖੰਭਾਂ ਹੇਠਾਂ ਰੱਖਿਆ ਗਿਆ ਸੀ। Sien die hoofstukਪਵਿੱਤਰ ਬਾਈਬਲ O.V. Bible (BSI)7 ਅਤੇ ਜਾਜਕਾਂ ਨੇ ਯਹੋਵਾਹ ਤੇ ਨੇਮ ਦੇ ਸੰਦੂਕ ਨੂੰ ਉਹ ਦੇ ਥਾਂ ਭਵਨ ਦੀ ਵਿੱਚਲੀ ਕੋਠੜੀ ਅਰਥਾਤ ਅੱਤ ਪਵਿੱਤਰ ਅਸਥਾਨ ਵਿੱਚ ਕਰੂਬੀਆਂ ਦੇ ਖੰਭਾਂ ਦੇ ਹੇਠਾਂ ਲਿਆਂਦਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਜਾਜਕ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਉਹ ਦੇ ਸਥਾਨ ਵਿੱਚ ਅਰਥਾਤ ਭਵਨ ਦੀ ਵਿਚਲੀ ਕੋਠੜੀ, ਅੱਤ ਪਵਿੱਤਰ ਸਥਾਨ ਵਿੱਚ ਕਰੂਬੀਆਂ ਦੇ ਖੰਭਾਂ ਹੇਠ ਲਿਆਏ। Sien die hoofstuk |