Aanlyn Bybel

- Advertensies -




੨ ਇਤਿਹਾਸ 5:8 - ਪਵਿੱਤਰ ਬਾਈਬਲ

8 ਜਿੱਥੇ ਨੇਮ ਦੇ ਸੰਦੂਕ ਨੂੰ ਰੱਖਿਆ ਗਿਆ ਉੱਥੇ ਕਰੂਬੀ ਆਪਣੇ ਖੰਭ ਪਸਾਰੇ ਖੜ੍ਹੇ ਸਨ ਇਵੇਂ ਕਰੂਬੀ ਫ਼ਰਿਸ਼ਤਿਆਂ ਨੇ ਉਸ ਸੰਦੂਕ ਦੀਆਂ ਚੋਬਾਂ ਨੂੰ ਉੱਤੋਂ ਦੀ ਢੱਕਿਆ ਹੋਇਆ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

8 ਕਿਉਂ ਜੋ ਕਰੂਬੀਆਂ ਨੇ ਆਪਣਿਆਂ ਦੋਹਾਂ ਖੰਭਾਂ ਨੂੰ ਸੰਦੂਕ ਦੇ ਅਸਥਾਨ ਦੇ ਉੱਤੇ ਫੈਲਾਇਆ ਹੋਇਆ ਸੀ ਅਰ ਐਉਂ ਕਰੂਬੀਆਂ ਨੇ ਸੰਦੂਕ ਤੇ ਉਹ ਦੀਆਂ ਚੋਬਾਂ ਨੂੰ ਉੱਤੋਂ ਹੀ ਢੱਕਿਆ ਹੋਇਆ ਸੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਕਿਉਂ ਜੋ ਕਰੂਬੀਆਂ ਨੇ ਆਪਣਿਆਂ ਦੋਹਾਂ ਖੰਭਾਂ ਨੂੰ ਸੰਦੂਕ ਦੇ ਸਥਾਨ ਦੇ ਉੱਤੇ ਫੈਲਾਇਆ ਹੋਇਆ ਸੀ ਅਤੇ ਇਸ ਤਰ੍ਹਾਂ ਕਰੂਬੀਆਂ ਨੇ ਸੰਦੂਕ ਤੇ ਉਹ ਦੀਆਂ ਚੋਬਾਂ ਨੂੰ ਉੱਤੋਂ ਦੀ ਢੱਕਿਆ ਹੋਇਆ ਸੀ।

Sien die hoofstuk Kopieer




੨ ਇਤਿਹਾਸ 5:8

Volg ons:

Advertensies


Advertensies