੨ ਇਤਿਹਾਸ 5:9 - ਪਵਿੱਤਰ ਬਾਈਬਲ9 ਇਹ ਚੋਬਾਂ ਇੰਨੀਆਂ ਲੰਬੀਆਂ ਸਨ ਕਿ ਇਨ੍ਹਾਂ ਦੇ ਸਿਰੇ ਅੱਤ ਪਵਿੱਤਰ ਅਸਥਾਨ ਦੇ ਸਾਹਮਣਿਓ ਵੀ ਨਜ਼ਰ ਆਉਂਦੇ ਸਨ ਪਰ ਇਸ ਨੂੰ ਕੋਈ ਵੀ ਮਨੁੱਖ ਮੰਦਰ ਦੇ ਬਾਹਰ ਤੋਂ ਨਹੀਂ ਸੀ ਵੇਖ ਸੱਕਦਾ। ਇਹ ਚੋਬਾਂ ਅੱਜ ਵੀ ਉੱਥੇ ਬਰਕਰਾਰ ਹਨ। Sien die hoofstukਪਵਿੱਤਰ ਬਾਈਬਲ O.V. Bible (BSI)9 ਅਤੇ ਉਨ੍ਹਾਂ ਨੇ ਚੋਬਾਂ ਬਾਹਰ ਨੂੰ ਕੱਢੀਆਂ ਹੋਈਆਂ ਸਨ ਅਰ ਚੋਬਾਂ ਦੇ ਸਿਰੇ ਵਿੱਚਲੀ ਕੋਠੜੀ ਦੇ ਅੱਗੇ ਸੰਦੂਕ ਵਿੱਚੋਂ ਬਾਹਰ ਦਿੱਸਦੇ ਸਨ ਪਰ ਓਹ ਬਾਹਰ ਵਾਰੋਂ ਨਹੀਂ ਦਿੱਸਦੇ ਸਨ ਓਹ ਅੱਜ ਦੇ ਦਿਨ ਤਾਈਂ ਉੱਥੇ ਹੀ ਹਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਉਨ੍ਹਾਂ ਨੇ ਚੋਬਾਂ ਬਾਹਰ ਨੂੰ ਕੱਢੀਆਂ ਹੋਈਆਂ ਸਨ ਅਤੇ ਚੋਬਾਂ ਦੇ ਸਿਰੇ ਵਿੱਚਲੀ ਕੋਠੜੀ ਦੇ ਅੱਗੇ ਸੰਦੂਕ ਵਿੱਚੋਂ ਬਾਹਰ ਦਿਸਦੇ ਸਨ ਪਰ ਉਹ ਬਾਹਰੋਂ ਨਹੀਂ ਦਿਸਦੇ ਸਨ ਅਤੇ ਉਹ ਅੱਜ ਦੇ ਦਿਨ ਤੱਕ ਉੱਥੇ ਹੀ ਹਨ Sien die hoofstuk |