੨ ਇਤਿਹਾਸ 6:11 - ਪਵਿੱਤਰ ਬਾਈਬਲ11 ਮੈਂ ਇਕਰਾਰਨਾਮੇ ਦੇ ਸੰਦੂਕ ਨੂੰ ਇਸ ਮੰਦਰ ਅੰਦਰ ਸਥਾਪਿਤ ਕੀਤਾ ਹੈ ਜਿਸ ਵਿੱਚ ਇਸਰਾਏਲ ਦੇ ਲੋਕਾਂ ਨਾਲ ਕੀਤੇ ਯਹੋਵਾਹ ਦਾ ਇਕਰਾਰਨਾਮਾ ਰੱਖਿਆ ਹੋਇਆ ਹੈ।” Sien die hoofstukਪਵਿੱਤਰ ਬਾਈਬਲ O.V. Bible (BSI)11 ਅਤੇ ਉਸੇ ਥਾਂ ਮੈਂ ਉਹ ਸੰਦੂਕ ਰੱਖਿਆ ਹੈ ਜਿਸ ਵਿੱਚ ਯਹੋਵਾਹ ਦਾ ਉਹ ਨੇਮ ਹੈ ਜੋ ਉਸ ਨੇ ਇਸਰਾਏਲੀਆਂ ਨਾਲ ਕੀਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਅਤੇ ਉਸੇ ਥਾਂ ਮੈਂ ਉਹ ਸੰਦੂਕ ਰੱਖਿਆ ਹੈ ਜਿਸ ਵਿੱਚ ਯਹੋਵਾਹ ਦਾ ਉਹ ਨੇਮ ਹੈ ਜੋ ਉਸ ਨੇ ਇਸਰਾਏਲੀਆਂ ਨਾਲ ਬੰਨ੍ਹਿਆ ਸੀ। Sien die hoofstuk |