੨ ਇਤਿਹਾਸ 6:12 - ਪਵਿੱਤਰ ਬਾਈਬਲ12 ਸੁਲੇਮਾਨ ਯਹੋਵਾਹ ਦੀ ਜਗਵੇਦੀ ਦੇ ਸਨਮੁੱਖ ਖਲੋਤਾ ਅਤੇ ਉਹ ਇਸਰਾਏਲ ਦੇ ਸਾਰੇ ਲੋਕਾਂ ਦੇ ਸਾਹਮਣੇ ਜਿਹੜੇ ਕਿ ਇੱਕਤਰ ਹੋਏ ਸਨ, ਖੜੋਤਾ ਹੋਇਆ ਸੀ। ਤਦ ਉਸ ਨੇ ਆਪਣੇ ਹੱਥ ਅਤੇ ਬਾਹਵਾਂ ਅਕਾਸ਼ ਵੱਲ ਫ਼ੈਲਾਅ ਕੇ ਆਪਣੇ ਹੱਥ ਅੱਡੇ। Sien die hoofstukਪਵਿੱਤਰ ਬਾਈਬਲ O.V. Bible (BSI)12 ਅਤੇ ਸੁਲੇਮਾਨ ਨੇ ਇਸਰਾਏਲ ਦੀ ਸਾਰੀ ਸਭਾ ਦੇ ਅੱਗੇ ਯਹੋਵਾਹ ਦੀ ਜਗਵੇਦੀ ਦੇ ਸਾਹਮਣੇ ਖਲੋ ਕੇ ਆਪਣੇ ਹੱਥ ਅੱਡੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਸੁਲੇਮਾਨ ਨੇ ਇਸਰਾਏਲ ਦੀ ਸਾਰੀ ਸਭਾ ਦੇ ਅੱਗੇ ਯਹੋਵਾਹ ਦੀ ਜਗਵੇਦੀ ਦੇ ਸਾਹਮਣੇ ਖੜ੍ਹੇ ਹੋ ਕੇ ਆਪਣੇ ਹੱਥ ਅੱਡੇ Sien die hoofstuk |