Aanlyn Bybel

- Advertensies -




੨ ਇਤਿਹਾਸ 6:13 - ਪਵਿੱਤਰ ਬਾਈਬਲ

13 ਸੁਲੇਮਾਨ ਨੇ ਪੰਜ ਹੱਥ ਲੰਮਾ, ਪੰਜ ਹੱਥ ਚੌੜਾ ਅਤੇ ਤਿੰਨ ਹੱਥ ਉੱਚਾ ਪਿੱਤਲ ਦਾ ਇੱਕ ਥੜਾ ਬਣਵਾਕੇ ਵਿਹੜੇ ਵਿੱਚ ਰੱਖਵਾ ਦਿੱਤਾ ਅਤੇ ਉਸ ਉੱਪਰ ਉਹ ਖੜੋਤਾ ਹੋਇਆ ਸੀ, ਸੋ ਉਸ ਨੇ ਸਾਰੀ ਸਭਾ ਦੇ ਸਾਹਮਣੇ ਗੋਡੇ ਟੇਕ ਕੇ ਅਕਾਸ਼ ਵੱਲ ਆਪਣੇ ਹੱਥ ਫ਼ੈਲਾਏ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

13 ਕਿਉਂ ਜੋ ਸੁਲੇਮਾਨ ਨੇ ਪੰਜ ਹੱਥ ਲੰਮਾ, ਪੰਜ ਹੱਥ ਚੌੜਾ ਅਤੇ ਤਿੰਨ ਹੱਥ ਉੱਚਾ ਪਿੱਤਲ ਦਾ ਇੱਕ ਥੜਾ ਬਣਵਾਕੇ ਵਿਹੜੇ ਵਿੱਚ ਧਰ ਦਿੱਤਾ ਅਤੇ ਉਸ ਉੱਤੇ ਉਹ ਖਲੋਤਾ ਹੋਇਆ ਸੀ, ਸੋ ਉਸ ਨੇ ਸਾਰੀ ਸਭਾ ਦੇ ਸਾਹਮਣੇ ਗੋਡੇ ਟੇਕ ਕੇ ਅਕਾਸ਼ ਵੱਲ ਆਪਣੇ ਹੱਥ ਅੱਡੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਕਿਉਂ ਜੋ ਸੁਲੇਮਾਨ ਨੇ ਪੰਜ ਹੱਥ ਲੰਮਾ, ਪੰਜ ਹੱਥ ਚੌੜਾ ਅਤੇ ਤਿੰਨ ਹੱਥ ਉੱਚਾ ਪਿੱਤਲ ਦਾ ਇੱਕ ਥੜਾ ਬਣਵਾ ਕੇ ਵਿਹੜੇ ਵਿੱਚ ਰੱਖ ਦਿੱਤਾ ਅਤੇ ਉਸ ਉੱਤੇ ਉਹ ਖੜ੍ਹਾ ਹੋਇਆ ਸੀ, ਸੋ ਉਸ ਨੇ ਸਾਰੀ ਸਭਾ ਦੇ ਸਾਹਮਣੇ ਗੋਡੇ ਟੇਕ ਕੇ ਅਕਾਸ਼ ਵੱਲ ਆਪਣੇ ਹੱਥ ਚੁੱਕੇ

Sien die hoofstuk Kopieer




੨ ਇਤਿਹਾਸ 6:13

Volg ons:

Advertensies


Advertensies