Aanlyn Bybel

- Advertensies -




੨ ਇਤਿਹਾਸ 6:16 - ਪਵਿੱਤਰ ਬਾਈਬਲ

16 ਹੁਣ, ਹੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ, ਆਪਣੇ ਦਾਸ, ਮੇਰੇ ਪਿਤਾ ਦਾਊਦ ਦੇ ਨਾਲ ਕੀਤੇ ਉਸ ਇਕਰਾਰ ਨੂੰ ਵੀ ਪੂਰਾ ਕਰ: ‘ਤੇਰੇ ਵਾਰਿਸਾਂ ਵਿੱਚੋਂ ਇੱਕ ਇਸਰਾਏਲ ਦੇ ਇਸ ਸਿੰਘਾਸਣ ਉੱਤੇ ਹਮੇਸ਼ਾ ਬੈਠੇਗਾ ਪਰ ਤਾਂ ਹੀ ਜੇਕਰ ਤੇਰੇ ਪੁੱਤਰ ਆਪਣੀਆਂ ਸਾਰੀਆਂ ਕਰਨੀਆਂ ਵਿੱਚ ਮੇਰੀ ਬਿਧੀ ਅਨੁਸਾਰ ਮੇਰਾ ਪਾਲਣ ਕਰਨਗੇ। ਜਿਵੇਂ ਕਿ ਤੂੰ ਪਾਲਣ ਕੀਤਾ ਹੈ’

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

16 ਹੁਣ ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਆਪਣੇ ਦਾਸ ਮੇਰੇ ਪਿਤਾ ਦਾਊਦ ਦੇ ਨਾਲ ਉਸ ਬਚਨ ਨੂੰ ਵੀ ਪੂਰਾ ਕਰ ਜੋ ਤੂੰ ਉਸ ਨਾਲ ਕੀਤਾ ਸੀ ਕਿ ਤੇਰੇ ਲਈ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣ ਲਈ ਮੇਰੇ ਹਜ਼ੂਰ ਮਨੁੱਖ ਦੀ ਥੁੜ ਨਹੀਂ ਹੋਵੇਗੀ, ਜੇ ਕੇਵਲ ਤੇਰੇ ਪੁੱਤ੍ਰ ਆਪਣੇ ਰਾਹ ਉੱਤੇ ਗੌਹ ਕਰਨ ਅਤੇ ਮੇਰੀ ਬਿਵਸਥਾ ਅਨੁਸਾਰ ਚੱਲਣ ਜਿਵੇਂ ਤੂੰ ਮੇਰੇ ਸਨਮੁਖ ਚੱਲਦਾ ਰਿਹਾ ਹੈਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਹੁਣ ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਆਪਣੇ ਦਾਸ ਮੇਰੇ ਪਿਤਾ ਦਾਊਦ ਦੇ ਨਾਲ ਉਸ ਬਚਨ ਨੂੰ ਵੀ ਪੂਰਾ ਕਰ ਜੋ ਤੂੰ ਉਸ ਨਾਲ ਕੀਤਾ ਸੀ ਕਿ ਤੇਰੇ ਲਈ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣ ਲਈ ਮੇਰੇ ਹਜ਼ੂਰ ਮਨੁੱਖ ਦੀ ਥੁੜ ਨਹੀਂ ਹੋਵੇਗੀ, ਜੇ ਕੇਵਲ ਤੇਰੇ ਪੁੱਤਰ ਆਪਣੇ ਰਾਹ ਉੱਤੇ ਧਿਆਨ ਕਰਨ ਅਤੇ ਮੇਰੀ ਬਿਵਸਥਾ ਅਨੁਸਾਰ ਚੱਲਣ ਜਿਵੇਂ ਤੂੰ ਮੇਰੇ ਸਨਮੁਖ ਚੱਲਦਾ ਰਿਹਾ ਹੈਂ

Sien die hoofstuk Kopieer




੨ ਇਤਿਹਾਸ 6:16

Volg ons:

Advertensies


Advertensies