Aanlyn Bybel

- Advertensies -




੨ ਇਤਿਹਾਸ 6:18 - ਪਵਿੱਤਰ ਬਾਈਬਲ

18 “ਪਰ ਹੇ ਪਰਮੇਸ਼ੁਰ, ਅਸੀਂ ਜਾਣਦੇ ਹਾਂ ਕਿ ਤੂੰ ਧਰਤੀ ਉੱਪਰ ਆਪਣੇ ਲੋਕਾਂ ਨਾਲ ਭੌਤਿਕ ਰੂਪ ਵਿੱਚ ਨਹੀਂ ਰਹੇਂਗਾ, ਕਿਉਂ ਕਿ ਅਕਾਸ਼ਾਂ ਦੇ ਅਕਾਸ਼ ਵੀ ਤੈਨੂੰ ਨਹੀਂ ਸਮਾ ਸੱਕਦੇ। ਮੈਂ ਇਹ ਵੀ ਜਾਣਦਾ ਹਾਂ ਕਿ ਜੋ ਮੰਦਰ ਮੈਂ ਬਣਵਾਇਆ ਉਹ ਵੀ ਤੈਨੂੰ ਨਹੀਂ ਸਮਾ ਸੱਕਦਾ!

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

18 ਪਰ ਕੀ ਪਰਮੇਸ਼ੁਰ ਸੱਚ ਮੁੱਚ ਆਦਮੀਆਂ ਦੇ ਨਾਲ ਧਰਤੀ ਉੱਤੇ ਵਾਸ ਕਰੇਗਾ? ਵੇਖ, ਸੁਰਗ ਸਗੋਂ ਸੁਰਗਾਂ ਦੇ ਸੁਰਗ ਤੈਨੂੰ ਨਹੀਂ ਸੰਭਾਲ ਸੱਕੇ, ਫਿਰ ਕਿਵੇਂ ਏਹ ਭਵਨ ਜੋ ਮੈਂ ਬਣਾਇਆ?

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਪਰ ਕੀ ਪਰਮੇਸ਼ੁਰ ਸੱਚ-ਮੁੱਚ ਆਦਮੀਆਂ ਦੇ ਨਾਲ ਧਰਤੀ ਉੱਤੇ ਵਾਸ ਕਰੇਗਾ? ਵੇਖ, ਸਵਰਗ, ਸਗੋਂ ਸਵਰਗਾਂ ਦੇ ਸਵਰਗ ਤੈਨੂੰ ਨਹੀਂ ਸੰਭਾਲ ਸਕੇ, ਫਿਰ ਕਿਵੇਂ ਇਹ ਭਵਨ ਜੋ ਮੈਂ ਬਣਾਇਆ?

Sien die hoofstuk Kopieer




੨ ਇਤਿਹਾਸ 6:18

Volg ons:

Advertensies


Advertensies