Aanlyn Bybel

- Advertensies -




੨ ਇਤਿਹਾਸ 6:19 - ਪਵਿੱਤਰ ਬਾਈਬਲ

19 ਪਰ ਹੇ ਯਹੋਵਾਹ ਮੇਰੇ ਪਰਮੇਸ਼ੁਰ ਮੇਰੀ ਪ੍ਰਾਰਥਨਾ ਨੂੰ ਸੁਣ ਮੈਂ ਤੇਰੇ ਅੱਗੇ ਦਯਾ ਲਈ ਬੇਨਤੀ ਕਰਦਾ ਹਾਂ। ਸੋ ਹੇ ਕਿਰਪਾਲੂ ਮੇਰੀ ਪੁਕਾਰ ਸੁਣ ਮੇਰੀ ਪ੍ਰਾਰਥਨਾ ਸੁਣੋ। ਆਪਣੇ ਦਾਸ ਦੀ ਅਰਜੋਈ ਨੂੰ ਸੁਣ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

19 ਤਦ ਵੀ ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਦਾਸ ਦੀ ਬੇਨਤੀ ਅਰ ਅਰਦਾਸ ਵੱਲ ਧਿਆਨ ਕਰ ਕੇ ਉਸ ਦੀ ਦੁਹਾਈ ਅਤੇ ਬੇਨਤੀ ਸੁਣ ਲੈ ਜੋ ਤੇਰਾ ਦਾਸ ਤੇਰੇ ਸਾਹਮਣੇ ਕਰਦਾ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਤਦ ਵੀ ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਦਾਸ ਦੀ ਬੇਨਤੀ ਅਤੇ ਅਰਦਾਸ ਵੱਲ ਧਿਆਨ ਕਰ ਅਤੇ ਉਸ ਦੁਹਾਈ ਅਤੇ ਬੇਨਤੀ ਨੂੰ ਸੁਣ ਲੈ ਜੋ ਤੇਰਾ ਦਾਸ ਅੱਜ ਤੇਰੇ ਸਾਹਮਣੇ ਪ੍ਰਾਰਥਨਾ ਕਰਦਾ ਹੈ

Sien die hoofstuk Kopieer




੨ ਇਤਿਹਾਸ 6:19

Volg ons:

Advertensies


Advertensies