Aanlyn Bybel

- Advertensies -




੨ ਇਤਿਹਾਸ 6:20 - ਪਵਿੱਤਰ ਬਾਈਬਲ

20 ਮੇਰੀ ਪ੍ਰਾਰਥਨਾ ਸੁਣ ਤਾਂ ਜੋ ਤੇਰੀਆਂ ਅੱਖੀਆਂ ਇਸ ਮੰਦਰ ਵੱਲ ਜਿਸਦੇ ਬਾਰੇ ਤੂੰ ਫ਼ੁਰਮਾਇਆ ਸੀ ਕਿ ਮੈਂ ਆਪਣਾ ਨਾਮ ਉੱਥੇ ਰੱਖਾਂਗਾ ਜਿੱਥੇ ਮੇਰੀਆਂ ਅੱਖਾਂ ਦਿਨ-ਰਾਤ ਖੁਲ੍ਹੀਆਂ ਰਹਿਣ ਤਾਂ ਕਿ ਤੂੰ ਉਸ ਬੇਨਤੀ ਨੂੰ ਸੁਣੇ ਜੋ ਤੇਰਾ ਸੇਵਕ ਇਸ ਅਸਥਾਨ ਉੱਪਰ ਕਰੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

20 ਤਾਂ ਜੋ ਤੇਰੀਆਂ ਅੱਖੀਆਂ ਏਸ ਭਵਨ ਵੱਲ ਅਰਥਾਤ ਏਸ ਥਾਂ ਵੱਲ ਜਿਸ ਦੇ ਵਿੱਖੇ ਤੈਂ ਫ਼ਰਮਾਇਆ ਸੀ ਭਈ ਮੈਂ ਆਪਣਾ ਨਾਮ ਉੱਥੇ ਰੱਖਾਂਗਾ ਦਿਨ ਤੇ ਰਾਤ ਖੁਲ੍ਹੀਆਂ ਰਹਿਣ ਤਾਂ ਜੋ ਤੂੰ ਉਸ ਬੇਨਤੀ ਨੂੰ ਸੁਣੇਂ ਜੋ ਤੇਰਾ ਦਾਸ ਏਸ ਅਸਥਾਨ ਵੱਲ ਕਰੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਤਾਂ ਜੋ ਤੇਰੀਆਂ ਅੱਖਾਂ ਇਸ ਭਵਨ ਵੱਲ ਅਰਥਾਤ ਇਸ ਥਾਂ ਵੱਲ ਜਿਸ ਦੇ ਵਿਖੇ ਤੂੰ ਫ਼ਰਮਾਇਆ ਸੀ ਕਿ ਮੈਂ ਆਪਣਾ ਨਾਮ ਉੱਥੇ ਰੱਖਾਂਗਾ ਦਿਨ ਤੇ ਰਾਤ ਖੁੱਲ੍ਹੀਆਂ ਰਹਿਣ ਤਾਂ ਜੋ ਤੂੰ ਉਸ ਬੇਨਤੀ ਨੂੰ ਸੁਣੇਂ ਜੋ ਤੇਰਾ ਦਾਸ ਇਸ ਸਥਾਨ ਵੱਲ ਕਰੇ

Sien die hoofstuk Kopieer




੨ ਇਤਿਹਾਸ 6:20

Volg ons:

Advertensies


Advertensies