੨ ਇਤਿਹਾਸ 6:22 - ਪਵਿੱਤਰ ਬਾਈਬਲ22 “ਜੇਕਰ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਕੋਈ ਗ਼ਲਤ ਕੰਮ ਕਰੇ ਤਾਂ ਜੇ ਉਸ ਤੋਂ ਸੌਂਹ ਖੁਆਈ ਜਾਵੇ ਤਾਂ ਉਹ ਆ ਕੇ ਇਸ ਮੰਦਰ ਵਿੱਚ ਤੇਰੀ ਜਗਵੇਦੀ ਦੇ ਸਾਹਮਣੇ ਸੌਂਹ ਖਾਵੇ ਕਿ ਉਹ ਮਾਸੂਮ ਹੈ। Sien die hoofstukਪਵਿੱਤਰ ਬਾਈਬਲ O.V. Bible (BSI)22 ਜੇ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਪਾਪ ਕਰੇ ਅਤੇ ਉਸ ਤੋਂ ਸੌਂਹ ਖਵਾਈ ਜਾਵੇ ਅਤੇ ਉਹ ਆ ਕੇ ਏਸ ਭਵਨ ਵਿੱਚ ਤੇਰੀ ਜਗਵੇਦੀ ਦੇ ਸਾਹਮਣੇ ਸੌਂਹ ਖਾਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਜੇ ਕੋਈ ਮਨੁੱਖ ਆਪਣੇ ਗੁਆਂਢੀ ਦੇ ਵਿਰੁੱਧ ਪਾਪ ਕਰੇ ਅਤੇ ਉਸ ਤੋਂ ਸਹੁੰ ਖਵਾਈ ਜਾਵੇ ਅਤੇ ਉਹ ਸਹੁੰ ਇਸ ਭਵਨ ਦੀ ਜਗਵੇਦੀ ਅੱਗੇ ਖਾਧੀ ਜਾਵੇ। Sien die hoofstuk |