Aanlyn Bybel

- Advertensies -




੨ ਇਤਿਹਾਸ 6:26 - ਪਵਿੱਤਰ ਬਾਈਬਲ

26 “ਜੇਕਰ ਧਰਤੀ ਤੇ ਸੋਕਾ ਪੈ ਜਾਵੇ ਅਤੇ ਬਾਰਿਸ਼ ਨਾ ਹੋਵੇ ਕਿਉਂ ਕਿ ਇਸਰਾਏਲ ਦੇ ਲੋਕਾਂ ਨੇ ਪਾਪ ਕੀਤਾ ਹੈ ਤਾਂ ਜੇਕਰ ਉਹ ਇਸ ਥਾਵੇਂ ਆਕੇ ਤੇਰੇ ਅੱਗੇ ਪ੍ਰਾਰਥਨਾ ਕਰਨ ਅਤੇ ਤੇਰੇ ਨਾਮ ਨੂੰ ਮੰਨ ਕੇ ਪਾਪ ਕਰਨੋ ਹਟ ਜਾਣ ਕਿਉਂ ਕਿ ਤੂੰ ਉਨ੍ਹਾਂ ਨੂੰ ਸਜ਼ਾ ਦਿੱਤੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

26 ਜਦ ਏਸ ਕਾਰਨ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਹੋਵੇ ਅਕਾਸ਼ ਬੰਦ ਹੋ ਜਾਵੇ ਅਤੇ ਵਰਖਾ ਨਾ ਹੋਵੇ ਅਤੇ ਓਹ ਏਸ ਅਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮਿਲਣ ਅਤੇ ਜਦ ਤੂੰ ਉਨ੍ਹਾਂ ਨੂੰ ਦੁਖ ਦਿੱਤਾ ਹੋਵੇ ਅਤੇ ਜਦ ਆਪਣੇ ਪਾਪ ਤੋਂ ਮੂੰਹ ਮੋੜਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਜਦ ਇਸ ਕਾਰਨ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਹੋਵੇ ਅਕਾਸ਼ ਬੰਦ ਹੋ ਜਾਵੇ ਅਤੇ ਮੀਂਹ ਨਾ ਪਵੇ ਅਤੇ ਉਹ ਇਸ ਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮੰਨਣ ਅਤੇ ਜਦ ਤੂੰ ਉਨ੍ਹਾਂ ਨੂੰ ਦੁੱਖ ਦਿੱਤਾ ਹੋਵੇ ਅਤੇ ਜਦ ਆਪਣੇ ਪਾਪ ਤੋਂ ਮੂੰਹ ਮੋੜਨ

Sien die hoofstuk Kopieer




੨ ਇਤਿਹਾਸ 6:26

Volg ons:

Advertensies


Advertensies