Aanlyn Bybel

- Advertensies -




੨ ਇਤਿਹਾਸ 6:31 - ਪਵਿੱਤਰ ਬਾਈਬਲ

31 ਤਾਂ ਕਿ ਉਹ ਬਾਕੀ ਦਾ ਜਿਹੜਾ ਆਪਣਾ ਵਕਤ ਇਸ ਜ਼ਮੀਨ ਤੇ ਬਿਤਾਉਣ ਜਿਹੜੀ ਤੂੰ ਸਾਡੇ ਪੁਰਖਿਆਂ ਨੂੰ ਦਿੱਤੀ ਸੀ, ਉਹ ਤੇਰੇ ਮਾਰਗ ਉੱਪਰ ਤੇਰੇ ਤੋਂ ਡਰ ਕੇ ਚੱਲਣ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

31 ਤਾਂ ਜੋ ਓਹ ਆਪਣੇ ਜੀਉਣ ਦੇ ਸਾਰੇ ਦਿਨ ਜਿਹੜੇ ਓਹ ਉਸ ਭੂਮੀ ਉੱਤੇ ਗੁਜ਼ਾਰਨ ਜਿਹ ਨੂੰ ਤੈਂ ਸਾਡੇ ਪਿਉ ਦਾਦਿਆਂ ਨੂੰ ਦਿੱਤਾ ਹੈ ਤੇਰੇ ਰਾਹਾਂ ਉੱਤੇ ਚੱਲਣ ਅਤੇ ਤੇਰੇ ਕੋਲੋਂ ਡਰਨ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਤਾਂ ਜੋ ਉਹ ਆਪਣੇ ਜੀਉਣ ਦੇ ਸਾਰੇ ਦਿਨ ਜਿਹੜੇ ਉਹ ਉਸ ਭੂਮੀ ਉੱਤੇ ਗੁਜ਼ਾਰਨ ਜਿਹ ਨੂੰ ਤੂੰ ਸਾਡੇ ਪੁਰਖਿਆਂ ਨੂੰ ਦਿੱਤੀ ਹੈ ਤੇਰੇ ਰਾਹਾਂ ਉੱਤੇ ਚੱਲਣ ਅਤੇ ਤੇਰੇ ਕੋਲੋਂ ਡਰਨ।

Sien die hoofstuk Kopieer




੨ ਇਤਿਹਾਸ 6:31

Volg ons:

Advertensies


Advertensies