Aanlyn Bybel

- Advertensies -




੨ ਇਤਿਹਾਸ 6:32 - ਪਵਿੱਤਰ ਬਾਈਬਲ

32 “ਇਸਰਾਏਲ ਦੀ ਪਰਜਾ ਤੋਂ ਇਲਾਵਾ ਜਿਹੜਾ ਹੋਰ ਵੀ ਕੋਈ ਪਰਦੇਸੀ ਜਦੋਂ ਤੇਰੀ ਵੱਡੀ ਉਪਮਾ, ਨਾਉਂ ਤੇ ਸ਼ਕਤੀ ਸੁਣ ਦੂਰੋ ਦੇਸੋਂ-ਪਰਦੇਸੋਂ ਆਵੇ ਅਤੇ ਇਸ ਮੰਦਰ ਵੱਲ ਆ ਕੇ ਪ੍ਰਾਰਥਨਾ ਕਰੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

32 ਉਹ ਪਰਦੇਸੀ ਵੀ ਜਿਹੜਾ ਤੇਰੀ ਪਰਜਾ ਇਸਰਾਏਲ ਵਿੱਚੋਂ ਨਹੀਂ ਹੈ, ਜਦ ਉਹ ਤੇਰੇ ਵੱਡੇ ਨਾਮ ਅਤੇ ਸ਼ਕਤੀਮਾਨ ਹੱਥ ਅਤੇ ਤੇਰੀ ਲੰਮੀ ਬਾਂਹ ਦੇ ਕਾਰਨ ਦੂਰ ਦੇ ਦੇਸ ਵਿੱਚੋਂ ਆਵੇ ਅਤੇ ਆ ਕੇ ਏਸ ਭਵਨ ਵੱਲ ਬੇਨਤੀ ਕਰੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਉਹ ਪਰਦੇਸੀ ਵੀ ਜਿਹੜਾ ਤੇਰੀ ਪਰਜਾ ਇਸਰਾਏਲ ਵਿੱਚੋਂ ਨਹੀਂ ਹੈ, ਜਦ ਉਹ ਤੇਰੇ ਵੱਡੇ ਨਾਮ ਅਤੇ ਸ਼ਕਤੀਸ਼ਾਲੀ ਹੱਥ ਅਤੇ ਤੇਰੀ ਲੰਮੀ ਬਾਂਹ ਦੇ ਕਾਰਨ ਦੂਰ ਦੇ ਦੇਸ ਵਿੱਚੋਂ ਆਵੇ ਅਤੇ ਆ ਕੇ ਇਸ ਭਵਨ ਵੱਲ ਬੇਨਤੀ ਕਰੇ

Sien die hoofstuk Kopieer




੨ ਇਤਿਹਾਸ 6:32

Volg ons:

Advertensies


Advertensies