Aanlyn Bybel

- Advertensies -




੨ ਇਤਿਹਾਸ 6:33 - ਪਵਿੱਤਰ ਬਾਈਬਲ

33 ਤਾਂ ਤੂੰ ਆਪਣੇ ਅਕਾਸ਼ੀ ਭਵਨ ’ਚ ਬੈਠਾ ਸੁਣਕੇ ਉਸ ਪਰਦੇਸੀ ਦੀ ਫ਼ਰਿਆਦ ਸੁਣ ਉਸ ਮੁਤਾਬਕ ਕਿਰਪਾ ਕਰੀਂ ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਉਂ ਨੂੰ ਜਾਨਣ ਅਤੇ ਤੇਰੀ ਪਰਜਾ ਇਸਰਾਏਲ ਵਾਂਗ ਤੇਰਾ ਡਰ ਮੰਨਣ ਅਤੇ ਸਾਰੇ ਲੋਕ ਇਹ ਜਾਣ ਲੈਣ ਕਿ ਇਹ ਮੰਦਰ ਜੋ ਮੈਂ ਬਣਵਾਇਆ ਹੈ ਉਹ ਤੇਰੇ ਨਾਉਂ ਦਾ ਹੀ ਅਖਵਾਉਂਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

33 ਤਾਂ ਤੂੰ ਆਪਣੇ ਸੁਰਗੀ ਭਵਨ ਤੋਂ ਸੁਣ ਕੇ ਉਸ ਓਪਰੇ ਦੀ ਸਾਰੀ ਦੁਹਾਈ ਅਨੁਸਾਰ ਕਰੀਂ ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਮ ਨੂੰ ਜਾਣਨ ਅਤੇ ਤੇਰੀ ਪਰਜਾ ਇਸਰਾਏਲ ਵਾਂਗਰ ਤੇਰਾ ਭੈ ਮੰਨਣ ਅਤੇ ਜਾਣ ਲੈਣ ਕਿ ਏਹ ਭਵਨ ਜਿਹ ਨੂੰ ਮੈਂ ਬਣਾਇਆ ਹੈ ਤੇਰੇ ਨਾਮ ਦਾ ਅਖਵਾਉਂਦਾ ਹੈ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਤਾਂ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਉਸ ਓਪਰੇ ਦੀ ਸਾਰੀ ਦੁਹਾਈ ਅਨੁਸਾਰ ਕਰੀਂ ਤਾਂ ਜੋ ਧਰਤੀ ਦੇ ਸਾਰੇ ਲੋਕ ਤੇਰੇ ਨਾਮ ਨੂੰ ਜਾਣ ਲੈਣ ਅਤੇ ਤੇਰੀ ਪਰਜਾ ਇਸਰਾਏਲ ਵਾਂਗਰ ਤੇਰਾ ਭੈਅ ਮੰਨਣ ਅਤੇ ਜਾਣ ਲੈਣ ਕਿ ਇਹ ਭਵਨ ਜਿਹ ਨੂੰ ਮੈਂ ਬਣਾਇਆ ਹੈ ਤੇਰੇ ਨਾਮ ਦਾ ਕਹਾਉਂਦਾ ਹੈ।

Sien die hoofstuk Kopieer




੨ ਇਤਿਹਾਸ 6:33

Volg ons:

Advertensies


Advertensies