Aanlyn Bybel

- Advertensies -




੨ ਇਤਿਹਾਸ 6:36 - ਪਵਿੱਤਰ ਬਾਈਬਲ

36 “ਅਜਿਹਾ ਕੋਈ ਵੀ ਨਹੀਂ ਜਿਸਨੇ ਕਦੇ ਕੋਈ ਪਾਪ ਨਾ ਕੀਤਾ ਹੋਵੇ-ਤੇ ਜੇ ਉਹ ਤੇਰਾ ਪਾਪ ਕਰਨ ਤੇ ਤੂੰ ਉਨ੍ਹਾਂ ਤੇ ਨਰਾਜ਼ ਹੋਕੇ ਉਨ੍ਹਾਂ ਨੂੰ ਦੁਸ਼ਮਣ ਦੇ ਹਵਾਲੇ ਕਰ ਦੇਵੇਂ ਤੇ ਉਹ ਉਨ੍ਹਾਂ ਨੂੰ ਬੰਦੀ ਬਣਾਕੇ ਦੂਰ ਜਾਂ ਨੇੜੇ ਕਿਸੇ ਦੇਸ ਵਿੱਚ ਲੈ ਜਾਣ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

36 ਜੇਕਰ ਓਹ ਤੇਰਾ ਪਾਪ ਕਰਨ ਕਿਉਂ ਜੋ ਕੋਈ ਮਨੁੱਖ ਨਹੀਂ ਜੋ ਪਾਪ ਨਾ ਕਰਦਾ ਹੋਵੋ ਅਤੇ ਤੂੰ ਉਨ੍ਹਾਂ ਤੋਂ ਨਰਾਜ ਹੋ ਕੇ ਉਨ੍ਹਾਂ ਨੂੰ ਵੈਰੀ ਦੇ ਹਵਾਲੇ ਕਰ ਦੇਵੇਂ ਅਤੇ ਉਹ ਵੈਰੀ ਉਨ੍ਹਾਂ ਨੂੰ ਅਸੀਰ ਬਣਾ ਕੇ ਦੂਰ ਯਾ ਨੇੜੇ ਦੇ ਦੇਸ ਵਿੱਚ ਲੈ ਜਾਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

36 ਜੇਕਰ ਉਹ ਤੇਰਾ ਪਾਪ ਕਰਨ ਕਿਉਂ ਜੋ ਕੋਈ ਮਨੁੱਖ ਨਹੀਂ ਜੋ ਪਾਪ ਨਾ ਕਰਦਾ ਹੋਵੇ ਅਤੇ ਤੂੰ ਉਨ੍ਹਾਂ ਤੋਂ ਕ੍ਰੋਧਵਾਨ ਹੋ ਕੇ ਉਨ੍ਹਾਂ ਨੂੰ ਵੈਰੀ ਦੇ ਹਵਾਲੇ ਕਰ ਦੇਵੇਂ ਅਤੇ ਉਹ ਵੈਰੀ ਉਨ੍ਹਾਂ ਨੂੰ ਬੰਦੀ ਬਣਾ ਕੇ ਦੂਰ ਜਾਂ ਨੇੜੇ ਦੇ ਦੇਸ ਵਿੱਚ ਲੈ ਜਾਵੇ

Sien die hoofstuk Kopieer




੨ ਇਤਿਹਾਸ 6:36

Volg ons:

Advertensies


Advertensies