੨ ਇਤਿਹਾਸ 6:37 - ਪਵਿੱਤਰ ਬਾਈਬਲ37 ਜਦ ਕਿ ਹਾਲੇ ਉਹ ਉਸ ਪਰਦੇਸ਼ ਵਿੱਚ ਕੈਦੀ ਹੋਣ, ਜੇਕਰ ਉਹ ਆਪਣੇ ਮਨ ਬਦਲ ਲੈਣ ਅਤੇ ਤੇਰੇ ਅੱਗੇ ਇਹ ਆਖਕੇ ਬੇਨਤੀ ਕਰਨ, ‘ਅਸੀਂ ਪਾਪ ਕੀਤਾ ਹੈ। ਅਸੀਂ ਬਦ ਕੰਮ ਕੀਤੇ ਹਨ ਅਤੇ ਦੁਸ਼ਟਤਾ ਦਾ ਵਿਖਾਵਾ ਕੀਤਾ ਹੈ।’ Sien die hoofstukਪਵਿੱਤਰ ਬਾਈਬਲ O.V. Bible (BSI)37 ਤਦ ਵੀ ਜੇ ਕਰ ਓਹ ਉਸ ਦੇਸ ਵਿੱਚ ਜਿੱਥੇ ਓਹ ਅਸੀਰੀ ਵਿੱਚ ਹੋਣ ਤੇਰਾ ਧਿਆਨ ਧਾਰ ਕੇ ਫਿਰਨ ਅਤੇ ਆਪਣੀ ਅਸੀਰੀ ਦੇ ਦੇਸ ਵਿੱਚ ਤੇਰੇ ਅੱਗੇ ਏਹ ਆਖ ਕੇ ਬੇਨਤੀ ਕਰਨ ਕਿ ਅਸਾਂ ਪਾਪ ਕੀਤਾ, ਅਸਾਂ ਅਪਰਾਧ ਕੀਤਾ ਅਤੇ ਅਸਾਂ ਬਦੀ ਕੀਤੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ37 ਤਦ ਵੀ ਜੇਕਰ ਉਹ ਉਸ ਦੇਸ ਵਿੱਚ ਜਿੱਥੇ ਉਹ ਗ਼ੁਲਾਮੀ ਵਿੱਚ ਹੋਣ ਤੇਰਾ ਧਿਆਨ ਕਰ ਕੇ ਫਿਰਨ ਅਤੇ ਆਪਣੀ ਗ਼ੁਲਾਮੀ ਦੇ ਦੇਸ ਵਿੱਚ ਤੇਰੇ ਅੱਗੇ ਇਹ ਆਖ ਕੇ ਬੇਨਤੀ ਕਰਨ ਕਿ ਅਸੀਂ ਪਾਪ ਕੀਤਾ, ਅਸੀਂ ਅਪਰਾਧ ਕੀਤਾ ਅਤੇ ਅਸੀਂ ਬਦੀ ਕੀਤੀ Sien die hoofstuk |