Aanlyn Bybel

- Advertensies -




੨ ਇਤਿਹਾਸ 6:38 - ਪਵਿੱਤਰ ਬਾਈਬਲ

38 ਤੇ ਜਦੋਂ ਉਹ ਪੂਰੇ ਤਨ-ਮਨ ਨਾਲ ਤੇਰੇ ਵੱਲ ਮੁੜਨ ਜਿੱਥੇ ਕਿ ਉਹ ਕੈਦੀ ਹਨ, ਤੇ ਜਿਹੜੀ ਜ਼ਮੀਨ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ ਉਸ ਦਾ ਧਿਆਨ ਚਿੱਤ ਵਿੱਚ ਰੱਖ ਕੇ ਤੇ ਜਿਹੜਾ ਸ਼ਹਿਰ ਤੂੰ ਚੁਣਿਆ ਸੀ, ਤੇ ਉਹ ਇਸ ਮੰਦਰ ਜਿਹੜਾ ਮੈਂ ਤੇਰੇ ਨਾਂ ਲਈ ਬਣਵਾਇਆ ਨੂੰ ਧਿਆਨ ਵਿੱਚ ਰੱਖ ਕੇ, ਤੇਰੇ ਅੱਗੇ ਬੇਨਤੀ ਕਰਨ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

38 ਸੋ ਜੇ ਓਹ ਉਸ ਅਸੀਰੀ ਦੇ ਦੇਸ ਵਿੱਚੋਂ ਜਿੱਥੇ ਓਹ ਬੰਧੂਏ ਹੋ ਕੇ ਲਿਆਏ ਗਏ ਆਪਣੇ ਸਾਰੇ ਮੰਨ ਅਤੇ ਆਪਣੀ ਸਾਰੀ ਜਾਨ ਨਾਲ ਤੇਰੀ ਵੱਲ ਮੁੜਨ ਅਤੇ ਆਪਣੇ ਇਸ ਦੇਸ ਵੱਲ ਜੋ ਤੂੰ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਦਿੱਤਾ ਅਤੇ ਉਸ ਸ਼ਹਿਰ ਵੱਲ ਜੋ ਤੂੰ ਚੁਣਿਆ ਅਤੇ ਏਸ ਭਵਨ ਵੱਲ ਜੋ ਮੈਂ ਤੇਰੇ ਨਾਮ ਲਈ ਬਣਾਇਆ ਬੇਨਤੀ ਕਰਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

38 ਸੋ ਜੇ ਉਹ ਉਸ ਗ਼ੁਲਾਮੀ ਦੇ ਦੇਸ ਵਿੱਚੋਂ ਜਿੱਥੇ ਉਹ ਬੰਦੀ ਹੋ ਕੇ ਲਿਆਏ ਗਏ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਤੇਰੀ ਵੱਲ ਮੁੜਨ ਅਤੇ ਆਪਣੇ ਇਸ ਦੇਸ ਵੱਲ ਜੋ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ ਅਤੇ ਇਸ ਸ਼ਹਿਰ ਵੱਲ ਜੋ ਤੂੰ ਚੁਣਿਆ ਅਤੇ ਇਸ ਭਵਨ ਵੱਲ ਜੋ ਮੈਂ ਤੇਰੇ ਲਈ ਬਣਾਇਆ ਬੇਨਤੀ ਕਰਨ

Sien die hoofstuk Kopieer




੨ ਇਤਿਹਾਸ 6:38

Volg ons:

Advertensies


Advertensies