Aanlyn Bybel

- Advertensies -




੨ ਇਤਿਹਾਸ 6:39 - ਪਵਿੱਤਰ ਬਾਈਬਲ

39 ਜਦੋਂ ਇਹ ਸਭ ਵਾਪਰੇ ਤਾਂ ਅਕਾਸ਼ ਵਿੱਚ ਬੈਠਾ ਤੂੰ ਉਨ੍ਹਾਂ ਦੀ ਫ਼ਰਿਆਦ ਸੁਣੀਂ ਕਿਉਂ ਜੋ ਉਹ ਤੇਰਾ ਭਵਨ ਹੈ ਸੋ ਜਦੋਂ ਉਹ ਮਦਦ ਲਈ ਪ੍ਰਾਰਥਨਾ ਕਰਨ ਉਨ੍ਹਾਂ ਦੀ ਬੇਨਤੀ ਸੁਣੀਂ ਤੇ ਕਿਰਪਾ ਕਰੀਂ। ਤੂੰ ਆਪਣੇ ਲੋਕਾਂ ਨੂੰ ਜਿਨ੍ਹਾਂ ਤੇਰੇ ਨਾਲ ਪਾਪ ਕੀਤਾ ਉਨ੍ਹਾਂ ਨੂੰ ਬਖਸ਼ ਦੇਵੀਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

39 ਤਾਂ ਤੂੰ ਆਪਣੇ ਸੁਰਗੀ ਭਵਨ ਤੋਂ ਉਨ੍ਹਾਂ ਦੀ ਪ੍ਰਾਰਥਨਾ ਤੇ ਬੇਨਤੀ ਨੂੰ ਸੁਣੀਂ ਅਤੇ ਉਨ੍ਹਾਂ ਦੇ ਹੱਕ ਦਾ ਨਿਆਉਂ ਕਰੀ ਅਤੇ ਆਪਣੀ ਪਰਜਾ ਨੂੰ ਜਿਸ ਤੇਰਾ ਪਾਪ ਕੀਤਾ ਹੈ ਖਿਮਾ ਕਰੀਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

39 ਤਾਂ ਤੂੰ ਆਪਣੇ ਸਵਰਗੀ ਭਵਨ ਤੋਂ ਉਨ੍ਹਾਂ ਦੀ ਪ੍ਰਾਰਥਨਾ ਅਤੇ ਬੇਨਤੀ ਸੁਣ ਲਈਂ ਅਤੇ ਉਨ੍ਹਾਂ ਦੇ ਹੱਕ ਦਾ ਨਿਆਂ ਕਰੀਂ ਅਤੇ ਆਪਣੀ ਪਰਜਾ ਨੂੰ ਜਿਸ ਤੇਰਾ ਪਾਪ ਕੀਤਾ ਹੈ ਮਾਫ਼ ਕਰੀਂ

Sien die hoofstuk Kopieer




੨ ਇਤਿਹਾਸ 6:39

Volg ons:

Advertensies


Advertensies