Aanlyn Bybel

- Advertensies -




੨ ਇਤਿਹਾਸ 6:4 - ਪਵਿੱਤਰ ਬਾਈਬਲ

4 ਉਸ ਨੇ ਕਿਹਾ, “ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੂੰ ਧੰਨਵਾਦ, ਜੋ ਇਕਰਾਰ ਉਸ ਨੇ ਆਪਣੇ ਮੂੰਹੋਂ ਮੇਰੇ ਪਿਤਾ ਦਾਊਦ ਨਾਲ ਕੀਤਾ ਸੀ, ਉਸ ਨੇ ਉਸ ਨੂੰ ਆਪਣੀ ਸ਼ਕਤੀ ਨਾਲ ਨਿਭਾਇਆ। ਇਹੀ ਹੈ ਜੋ ਯਹੋਵਾਹ ਪਰਮੇਸ਼ੁਰ ਨੇ ਆਖਿਆ:

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਸੋ ਸੁਲੇਮਾਨ ਨੇ ਆਖਿਆ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਮੁਬਾਰਕ ਹੋਵੇ ਜਿਸ ਆਪਣੇ ਮੂੰਹ ਤੋਂ ਮੇਰੇ ਪਿਤਾ ਦਾਊਦ ਦੇ ਨਾਲ ਬਚਨ ਕੀਤਾ ਅਤੇ ਉਹ ਨੂੰ ਆਪਣੇ ਹੱਥ ਨਾਲ ਪੂਰਾ ਪੂਰਾ ਵੀ ਕੀਤਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਸੁਲੇਮਾਨ ਨੇ ਆਖਿਆ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਮੁਬਾਰਕ ਹੋਵੇ ਜਿਸ ਨੇ ਆਪਣੇ ਮੂੰਹ ਤੋਂ ਮੇਰੇ ਪਿਤਾ ਦਾਊਦ ਨਾਲ ਬਚਨ ਕੀਤਾ ਅਤੇ ਉਹ ਨੂੰ ਆਪਣੇ ਹੱਥ ਨਾਲ ਪੂਰਾ ਵੀ ਕੀਤਾ,

Sien die hoofstuk Kopieer




੨ ਇਤਿਹਾਸ 6:4

Volg ons:

Advertensies


Advertensies