Aanlyn Bybel

- Advertensies -




੨ ਇਤਿਹਾਸ 6:41 - ਪਵਿੱਤਰ ਬਾਈਬਲ

41 “ਹੁਣ, ਯਹੋਵਾਹ ਪਰਮੇਸ਼ੁਰ ਉੱਠ ਆਪਣੇ ਖਾਸ ਥਾਂ ਤੇ ਆ ਇਕਰਾਰਨਾਮਾ ਦਾ ਸੰਦੂਕ ਤੇਰੀ ਸ਼ਕਤੀ ਦਰਸਾਉਂਦਾ ਹੈ। ਤੇਰੇ ਜਾਜਕ ਮੁਕਤੀ ਨਾਲ ਸੁਸ਼ੋਭਿਤ ਹੋਣ। ਤੇਰੇ ਸੱਚੇ ਭਗਤ ਤੇਰੀ ਚੰਗਿਆਈ ਵਿੱਚ ਆਨੰਦਿਤ ਹੋਣ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

41 ਹੇ ਯਹੋਵਾਹ ਪਰਮੇਸ਼ੁਰ, ਤੂੰ ਆਪਣੀ ਸ਼ਕਤੀ ਦੇ ਸੰਦੂਕ ਸਣੇ ਉੱਠ ਕੇ ਆਪਣੇ ਵਿਸਰਾਮ ਸਥਾਨ ਵਿੱਚ ਚੱਲ! ਹੇ ਯਹੋਵਾਹ ਪਰਮੇਸ਼ੁਰ, ਤੇਰੇ ਜਾਜਕਾਂ ਨੂੰ ਸ਼ਕਤੀ ਪਹਿਨਾਈ ਜਾਵੇ ਅਤੇ ਤੇਰੇ ਸੰਤ ਜਨ ਤੇਰੀ ਭਲਿਆਈ ਵਿੱਚ ਅਨੰਦ ਹੋਣ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

41 ਹੇ ਯਹੋਵਾਹ ਪਰਮੇਸ਼ੁਰ, ਤੂੰ ਆਪਣੀ ਸ਼ਕਤੀ ਦੇ ਸੰਦੂਕ ਸਣੇ ਉੱਠ ਕੇ ਆਪਣੇ ਵਿਸ਼ਰਾਮ ਸਥਾਨ ਵਿੱਚ ਚੱਲ! ਹੇ ਯਹੋਵਾਹ ਪਰਮੇਸ਼ੁਰ, ਤੇਰੇ ਜਾਜਕ ਸ਼ਕਤੀ ਰੂਪੀ ਲਿਬਾਸ ਪਾਉਣ ਅਤੇ ਤੇਰੇ ਸੰਤ ਜਨ ਤੇਰੀ ਭਲਿਆਈ ਵਿੱਚ ਅਨੰਦ ਹੋਣ l

Sien die hoofstuk Kopieer




੨ ਇਤਿਹਾਸ 6:41

Volg ons:

Advertensies


Advertensies