੨ ਇਤਿਹਾਸ 6:7 - ਪਵਿੱਤਰ ਬਾਈਬਲ7 “ਮੇਰਾ ਪਿਤਾ ਦਾਊਦ ਇਸਰਾਏਲ ਦੇ ਪਰਮੇਸ਼ੁਰ ਲਈ ਉਸ ਦੇ ਨਾਉਂ ਲਈ ਮੰਦਰ ਬਨਵਾਉਣਾ ਚਾਹੁੰਦਾ ਸੀ। Sien die hoofstukਪਵਿੱਤਰ ਬਾਈਬਲ O.V. Bible (BSI)7 ਅਤੇ ਮੇਰੇ ਪਿਤਾ ਦਾਊਦ ਦੇ ਦਿਲ ਵਿੱਚ ਸੀ ਕਿ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਤੇ ਇੱਕ ਭਵਨ ਬਣਾਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਮੇਰੇ ਪਿਤਾ ਦਾਊਦ ਦੇ ਦਿਲ ਵਿੱਚ ਸੀ ਕਿ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਲਈ ਇੱਕ ਭਵਨ ਬਣਾਵੇ Sien die hoofstuk |