੨ ਇਤਿਹਾਸ 7:1 - ਪਵਿੱਤਰ ਬਾਈਬਲ1 ਜਦ ਸੁਲੇਮਾਨ ਪ੍ਰਾਰਥਨਾ ਕਰ ਚੁੱਕਿਆ ਤਾਂ ਅਕਾਸ਼ ਉੱਪਰੋਂ ਅੱਗ ਉੱਤਰੀ ਅਤੇ ਹੋਮ ਦੀ ਭੇਟ ਅਤੇ ਬਲੀਆਂ ਸਭ ਨੂੰ ਭਸਮ ਕਰ ਗਈ ਤੇ ਸਾਰਾ ਮੰਦਰ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ। Sien die hoofstukਪਵਿੱਤਰ ਬਾਈਬਲ O.V. Bible (BSI)1 ਜਦ ਸੁਲੇਮਾਨ ਪ੍ਰਾਰਥਨਾ ਕਰ ਚੁੱਕਿਆ ਤਾਂ ਅਕਾਸ਼ ਉੱਤੋਂ ਅੱਗ ਉੱਤਰੀ ਅਤੇ ਹੋਮ ਦੀ ਭੇਟ ਤੇ ਬਲੀਆਂ ਨੂੰ ਭਖ ਲਿਆ ਅਤੇ ਉਹ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਜਦ ਸੁਲੇਮਾਨ ਪ੍ਰਾਰਥਨਾ ਕਰ ਚੁੱਕਿਆ, ਤਾਂ ਆਕਾਸ਼ ਉੱਤੋਂ ਅੱਗ ਉੱਤਰੀ ਅਤੇ ਹੋਮ ਦੀ ਭੇਟ ਤੇ ਬਲੀਆਂ ਨੂੰ ਭੱਖ ਲਿਆ ਅਤੇ ਉਹ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ Sien die hoofstuk |