Aanlyn Bybel

- Advertensies -




੨ ਇਤਿਹਾਸ 7:10 - ਪਵਿੱਤਰ ਬਾਈਬਲ

10 ਸੱਤਵੇਂ ਮਹੀਨੇ ਦੇ ਤੇਈਵੇਂ ਦਿਨ ਸੁਲੇਮਾਨ ਨੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੂੰ ਤੋਰ ਦਿੱਤਾ। ਲੋਕ ਬੜੇ ਖੁਸ਼ ਸਨ ਅਤੇ ਉਨ੍ਹਾਂ ਦੇ ਦਿਲ ਖੁਸ਼ੀ ਨਾਲ ਝੂੰਮ ਰਹੇ ਸਨ ਕਿਉਂ ਕਿ ਯਹੋਵਾਹ ਦਾਊਦ ਉੱਪਰ, ਸੁਲੇਮਾਨ ਤੇ ਇਸਰਾਏਲ ਦੀ ਪਰਜਾ ਤੇ ਮਿਹਰਬਾਨ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਅਤੇ ਸੱਤਵੇਂ ਮਹੀਨੇ ਦੀ ਤੇਈਵੀਂ ਤਰੀਖ ਨੂੰ ਉਸ ਨੇ ਲੋਕਾਂ ਨੂੰ ਉਨ੍ਹਾਂ ਦੇ ਤੰਬੂਆਂ ਨੂੰ ਤੋਰ ਦਿੱਤਾ ਸੋ ਓਹ ਉਸ ਭਲਿਆਈ ਦੇ ਕਾਰਨ ਜੋ ਯਹੋਵਾਹ ਨੇ ਦਾਊਦ ਅਤੇ ਸੁਲੇਮਾਨ ਅਤੇ ਆਪਣੀ ਪਰਜਾ ਇਸਰਾਏਲ ਨਾਲ ਕੀਤੀ ਸੀ ਖੁਸ਼ ਤੇ ਪਰਸੰਨ ਹੋਏ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਅਤੇ ਸੱਤਵੇਂ ਮਹੀਨੇ ਦੀ ਤੇਈਵੀਂ ਤਾਰੀਖ਼ ਨੂੰ ਉਸ ਨੇ ਲੋਕਾਂ ਨੂੰ ਉਨ੍ਹਾਂ ਦੇ ਤੰਬੂਆਂ ਨੂੰ ਤੋਰ ਦਿੱਤਾ ਸੋ ਉਹ ਉਸ ਭਲਿਆਈ ਦੇ ਕਾਰਨ ਜੋ ਯਹੋਵਾਹ ਨੇ ਦਾਊਦ ਅਤੇ ਸੁਲੇਮਾਨ ਅਤੇ ਆਪਣੀ ਪਰਜਾ ਇਸਰਾਏਲ ਨਾਲ ਕੀਤੀ ਸੀ ਖੁਸ਼ ਤੇ ਪਰਸੰਨ ਹੋਏ।

Sien die hoofstuk Kopieer




੨ ਇਤਿਹਾਸ 7:10

Volg ons:

Advertensies


Advertensies