੨ ਇਤਿਹਾਸ 7:11 - ਪਵਿੱਤਰ ਬਾਈਬਲ11 ਸੁਲੇਮਾਨ ਨੇ ਯਹੋਵਾਹ ਦਾ ਮੰਦਰ ਅਤੇ ਪਾਤਸ਼ਾਹ ਦਾ ਮਹਿਲ ਸੰਪੂਰਨ ਕੀਤਾ ਅਤੇ ਉਸ ਨੇ ਮਹਿਲ ਅਤੇ ਮੰਦਰ ਜਿਵੇਂ ਬਨਵਾਉਣ ਦਾ ਸੋਚਿਆ ਸੀ ਉਸ ਵਿੱਚ ਉਹ ਸਫ਼ਲ ਹੋਇਆ Sien die hoofstukਪਵਿੱਤਰ ਬਾਈਬਲ O.V. Bible (BSI)11 ਏਸ ਤਰਾਂ ਸੁਲੇਮਾਨ ਨੇ ਯਹੋਵਾਹ ਦੇ ਭਵਨ ਅਤੇ ਪਾਤਸ਼ਾਹ ਦੇ ਮਹਿਲ ਨੂੰ ਸੰਪੂਰਨ ਕੀਤਾ ਅਤੇ ਜੋ ਕੁਝ ਸੁਲੇਮਾਨ ਦੇ ਦਿਲ ਵਿੱਚ ਆਇਆ ਕਿ ਯਹੋਵਾਹ ਦੇ ਭਵਨ ਅਤੇ ਆਪਣੇ ਮਹਿਲ ਲਈ ਬਣਾਵੇ ਸੋ ਚੰਗੀ ਤਰਾਂ ਸੁਫਲ ਹੋਇਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਇਸ ਤਰ੍ਹਾਂ ਸੁਲੇਮਾਨ ਨੇ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਨੂੰ ਸੰਪੂਰਨ ਕੀਤਾ ਅਤੇ ਜੋ ਕੁਝ ਸੁਲੇਮਾਨ ਦੇ ਦਿਲ ਵਿੱਚ ਆਇਆ ਕਿ ਯਹੋਵਾਹ ਦੇ ਭਵਨ ਅਤੇ ਆਪਣੇ ਮਹਿਲ ਲਈ ਬਣਾਵੇ ਸੋ ਚੰਗੀ ਤਰ੍ਹਾਂ ਸਫ਼ਲ ਹੋਇਆ Sien die hoofstuk |