Aanlyn Bybel

- Advertensies -




੨ ਇਤਿਹਾਸ 7:14 - ਪਵਿੱਤਰ ਬਾਈਬਲ

14 ਜੇਕਰ ਮੇਰੇ ਲੋਕ ਜੋ ਮੇਰੇ ਨਾਮ ਦੁਆਰਾ ਸਦਵਾਉਂਦੇ ਹਨ, ਨਿਮਰ ਬਣ ਜਾਣ ਅਤੇ ਪ੍ਰਾਰਥਨਾ ਕਰਨ ਅਤੇ ਮੇਰਾ ਇੰਤਜਾਰ ਕਰਨ ਅਤੇ ਆਪਣੀਆਂ ਮੰਦੀਆਂ ਕਰਨੀਆਂ ਤੋਂ ਹਟ ਜਾਣ, ਤਾਂ ਮੈਂ ਅਕਾਸ਼ ਵਿੱਚ ਉਨ੍ਹਾਂ ਨੂੰ ਸੁਣਾਂਗਾ ਅਤੇ ਮੈਂ ਉਨ੍ਹਾਂ ਦੇ ਪਾਪ ਮੁਆਫ਼ ਕਰ ਦਿਆਂਗਾ ਅਤੇ ਉਨ੍ਹਾਂ ਦੀ ਧਰਤੀ ਨੂੰ ਚੰਗਾ ਕਰ ਦਿਆਂਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਅਤੇ ਜੇ ਮੇਰੀ ਪਰਜਾ ਜੋ ਮੇਰੇ ਨਾਮ ਤੇ ਅਖਵਾਉਂਦੀ ਹੈ ਅਧੀਨ ਹੋ ਕੇ ਪ੍ਰਾਰਥਨਾ ਕਰੇ ਅਤੇ ਮੇਰੇ ਦਰਸ਼ਣ ਦੀ ਚਾਹਵੰਦ ਹੋਵੇ ਅਤੇ ਆਪਣੇ ਭੈੜੇ ਰਾਹ ਤੋਂ ਮੁੜੇ ਤਾਂ ਮੈਂ ਸੁਰਗ ਉੱਤੋਂ ਸੁਣ ਕੇ ਉਨ੍ਹਾਂ ਦੇ ਪਾਪ ਖਿਮਾ ਕਰਾਂਗਾ ਅਤੇ ਉਨ੍ਹਾਂ ਦੇ ਦੇਸ ਨੂੰ ਬਹਾਲ ਕਰ ਦਿਆਂਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਅਤੇ ਜੇ ਮੇਰੀ ਪਰਜਾ ਜੋ ਮੇਰੇ ਨਾਮ ਤੇ ਕਹਾਉਂਦੀ ਹੈ ਅਧੀਨ ਹੋ ਕੇ ਪ੍ਰਾਰਥਨਾ ਕਰੇ ਅਤੇ ਮੇਰੇ ਦਰਸ਼ਣ ਦੀ ਚਾਹਵੰਦ ਹੋਵੇ ਅਤੇ ਆਪਣੇ ਭੈੜੇ ਰਾਹ ਤੋਂ ਮੁੜੇ ਤਾਂ ਮੈਂ ਸਵਰਗ ਉੱਤੋਂ ਸੁਣ ਕੇ ਉਨ੍ਹਾਂ ਦੇ ਪਾਪ ਮਾਫ਼ ਕਰਾਂਗਾ ਅਤੇ ਉਨ੍ਹਾਂ ਦੇ ਦੇਸ ਨੂੰ ਬਹਾਲ ਕਰ ਦਿਆਂਗਾ

Sien die hoofstuk Kopieer




੨ ਇਤਿਹਾਸ 7:14

Volg ons:

Advertensies


Advertensies