੨ ਇਤਿਹਾਸ 7:15 - ਪਵਿੱਤਰ ਬਾਈਬਲ15 ਤੇ ਹੁਣ ਜਿਹੜੀ ਪ੍ਰਾਰਥਨਾ ਇਸ ਥਾਂ ਤੇ ਕੀਤੀ ਜਾਵੇਗੀ ਉਸ ਲਈ ਮੇਰੀਆਂ ਅੱਖਾਂ ਖੁਲ੍ਹੀਆਂ ਰਹਿਣਗੀਆਂ ਅਤੇ ਕੰਨ ਉਸ ਵੱਲ ਲੱਗੇ ਰਹਿਣਗੇ। Sien die hoofstukਪਵਿੱਤਰ ਬਾਈਬਲ O.V. Bible (BSI)15 ਹੁਣ ਜਿਹੜੀ ਪ੍ਰਾਰਥਨਾ ਏਸ ਥਾਂ ਕੀਤੀ ਜਾਵੇਗੀ ਉਸ ਉੱਥੇ ਮੇਰੀਆਂ ਅੱਖਾਂ ਖੁਲ੍ਹੀਆਂ ਰਹਿਣਗੀਆਂ ਅਤੇ ਮੇਰੇ ਕੰਨ ਲੱਗੇ ਰਹਿਣਗੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਹੁਣ ਜਿਹੜੀ ਪ੍ਰਾਰਥਨਾ ਇਸ ਥਾਂ ਕੀਤੀ ਜਾਵੇਗੀ ਉਸ ਉੱਤੇ ਮੇਰੀਆਂ ਅੱਖਾਂ ਖੁੱਲ੍ਹੀਆਂ ਰਹਿਣਗੀਆਂ ਅਤੇ ਮੇਰੇ ਕੰਨ ਲੱਗੇ ਰਹਿਣਗੇ Sien die hoofstuk |