੨ ਇਤਿਹਾਸ 7:18 - ਪਵਿੱਤਰ ਬਾਈਬਲ18 ਤਦ ਮੈਂ ਤੈਨੂੰ ਸ਼ਕਤੀਸ਼ਾਲੀ ਪਾਤਸ਼ਾਹ ਬਣਾਵਾਂਗਾ ਅਤੇ ਤੇਰਾ ਰਾਜ ਮਹਾਨ ਹੋਵੇਗਾ। ਇਹੀ ਨੇਮ ਮੈਂ ਤੇਰੇ ਪਿਤਾ ਦਾਊਦ ਨਾਲ ਵੀ ਕੀਤਾ ਸੀ ਤੇ ਮੈਂ ਉਸ ਨੂੰ ਆਖਿਆ ਸੀ, ‘ਦਾਊਦ, ਤੇਰੇ ਘਰਾਣੇ ਵਿੱਚੋਂ ਹਮੇਸ਼ਾ ਇੱਕ ਮਨੁੱਖ ਅਜਿਹਾ ਰਹੇਗਾ ਜੋ ਇਸਰਾਏਲ ਦਾ ਪਾਤਸ਼ਾਹ ਹੋਵੇਗਾ।’ Sien die hoofstukਪਵਿੱਤਰ ਬਾਈਬਲ O.V. Bible (BSI)18 ਤਾਂ ਮੈਂ ਤੇਰੀ ਰਾਜ ਗੱਦੀ ਨੂੰ ਕਾਇਮ ਰੱਖਾਂਗਾ ਜਿਵੇਂ ਮੈਂ ਤੇਰੇ ਪਿਤਾ ਦਾਊਦ ਨਾਲ ਨੇਮ ਕੀਤਾ ਕਿ ਇਸਰਾਏਲ ਵਿੱਚ ਹਾਕਮ ਬਣਨ ਲਈ ਤੈਨੂੰ ਮਨੁੱਖ ਦੀ ਥੁੜ ਕਦੇ ਨਾ ਹੋਵੇਗੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਤਾਂ ਮੈਂ ਤੇਰੀ ਰਾਜ ਗੱਦੀ ਨੂੰ ਕਾਇਮ ਰੱਖਾਂਗਾ ਜਿਵੇਂ ਮੈਂ ਤੇਰੇ ਪਿਤਾ ਦਾਊਦ ਨੂੰ ਬਚਨ ਦਿੱਤਾ ਸੀ ਕਿ ਇਸਰਾਏਲ ਵਿੱਚ ਹਾਕਮ ਬਣਨ ਲਈ ਤੈਨੂੰ ਮਨੁੱਖ ਦੀ ਥੁੜ ਕਦੇ ਨਾ ਹੋਵੇਗੀ Sien die hoofstuk |