Aanlyn Bybel

- Advertensies -




੨ ਇਤਿਹਾਸ 7:20 - ਪਵਿੱਤਰ ਬਾਈਬਲ

20 ਫ਼ਿਰ ਮੈਂ ਇਸਰਾਏਲ ਦੇ ਲੋਕਾਂ ਨੂੰ ਆਪਣੀ ਭੂਮੀ ਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ ਤੋਂ ਪੁੱਟ ਸੁੱਟਾਂਗਾ ਅਤੇ ਇਸ ਮੰਦਰ ਨੂੰ ਜਿਸ ਨੂੰ ਮੈਂ ਆਪਣੇ ਨਾਂ ਲਈ ਪਵਿੱਤਰ ਕੀਤਾ ਹੈ, ਛੱਡ ਜਾਵਾਂਗਾ। ਤੇ ਇਸ ਮੰਦਰ ਨੂੰ ਅਜਿਹੇ ਰੂਪ ਵਿੱਚ ਬਦਲ ਦੇਵਾਂਗਾ ਕਿ ਲੋਕ ਇਸ ਬਾਬਤ ਬਹੁਤ ਬੁਰਾ ਜਿਹਾ ਆਖਣਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

20 ਤਾਂ ਮੈਂ ਉਨ੍ਹਾਂ ਨੂੰ ਮੇਰੀ ਭੂਮੀ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ੍ਹ ਤੋਂ ਪੁੱਟ ਸੁੱਟਾਂਗਾ ਅਤੇ ਏਸ ਭਵਨ ਨੂੰ ਜਿਹ ਨੂੰ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਅਤੇ ਏਸ ਨੂੰ ਸਾਰਿਆਂ ਲੋਕਾਂ ਵਿੱਚ ਇੱਕ ਕਹਾਉਤ ਤੇ ਮਖੌਲ ਬਣਾ ਦਿਆਂਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਤਾਂ ਮੈਂ ਉਨ੍ਹਾਂ ਨੂੰ ਮੇਰੀ ਭੂਮੀ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ੍ਹ ਤੋਂ ਪੁੱਟ ਸੁੱਟਾਂਗਾ ਅਤੇ ਇਸ ਭਵਨ ਨੂੰ ਜਿਸ ਨੂੰ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਅਤੇ ਇਸ ਨੂੰ ਸਾਰਿਆਂ ਲੋਕਾਂ ਵਿੱਚ ਇੱਕ ਕਹਾਉਤ ਤੇ ਮਖ਼ੌਲ ਬਣਾ ਦਿਆਂਗਾ

Sien die hoofstuk Kopieer




੨ ਇਤਿਹਾਸ 7:20

Volg ons:

Advertensies


Advertensies