Aanlyn Bybel

- Advertensies -




੨ ਇਤਿਹਾਸ 7:21 - ਪਵਿੱਤਰ ਬਾਈਬਲ

21 ਜਿਹੜਾ ਵੀ ਇਸ ਮੰਦਰ ਅੱਗੋਂ ਗੁਜ਼ਰੇਗਾ ਤਾਂ ਹੈਰਾਨ ਹੋਕੇ ਆਖੇਗਾ ਕਿ ‘ਯਹੋਵਾਹ ਨੇ ਇਸ ਦੇਸ ਅਤੇ ਇਸ ਮੰਦਰ ਨਾਲ ਅਜਿਹਾ ਕੁਝ ਕਿਉਂ ਕੀਤਾ?’

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

21 ਭਾਵੇਂ ਏਹ ਭਵਨ ਅੱਤ ਉੱਚਾ ਹੈ ਪਰ ਹਰ ਲੰਗਣ ਵਾਲਾ ਅਚਰਜ ਹੋ ਕੇ ਆਖੇਗਾ ਕਿ ਯਹੋਵਾਹ ਨੇ ਏਸ ਦੇਸ ਅਤੇ ਏਸ ਭਵਨ ਨਾਲ ਏਹੋ ਜਿਹਾ ਕਿਉਂ ਕੀਤਾ?

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਭਾਵੇਂ ਇਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ਼ ਹੋਵੇਗਾ ਅਤੇ ਆਖੇਗਾ ਕਿ ਯਹੋਵਾਹ ਨੇ ਇਸ ਭਵਨ ਅਤੇ ਇਸ ਦੇਸ ਨਾਲ ਅਜਿਹਾ ਕਿਉਂ ਕੀਤਾ?

Sien die hoofstuk Kopieer




੨ ਇਤਿਹਾਸ 7:21

Volg ons:

Advertensies


Advertensies