੨ ਇਤਿਹਾਸ 7:9 - ਪਵਿੱਤਰ ਬਾਈਬਲ9 ਅੱਠਵੇਂ ਦਿਨ ਉਨ੍ਹਾਂ ਦੀ ਇੱਕ ਧਾਰਮਿਕ ਸਭਾ ਹੋਈ ਕਿਉਂ ਕਿ ਉਨ੍ਹਾਂ ਨੇ ਸੱਤ ਦਿਨ ਲਈ ਪਰਬ ਮਨਾਇਆ ਸੀ। ਉਨ੍ਹਾਂ ਨੇ ਜਗਵੇਦੀ ਨੂੰ ਸਮਰਪਿਤ ਕੀਤਾ ਜੋ ਕਿ ਸਿਰਫ਼ ਯਹੋਵਾਹ ਦੀ ਉਪਾਸਨਾ ਲਈ ਵਰਤੋਂ ’ਚ ਲਿਆਂਦੀ ਗਈ। ਅਤੇ ਉਨ੍ਹਾਂ ਨੇ ਸੱਤ ਦਿਨ ਉਤਸਵ ਮਨਾਇਆ। Sien die hoofstukਪਵਿੱਤਰ ਬਾਈਬਲ O.V. Bible (BSI)9 ਅਤੇ ਅੱਠਵੇਂ ਦਿਨ ਉਨ੍ਹਾਂ ਨੇ ਇੱਕ ਸ਼੍ਰੋਮਨੀ ਸਭਾ ਕੀਤੀ ਏਸ ਲਈ ਜੋ ਓਹ ਸੱਤ ਦਿਨ ਤੀਕ ਉਸ ਜਗਵੇਦੀ ਦਾ ਅਰਪਣ ਕਰਦੇ ਰਹੇ ਅਤੇ ਪਰਬ ਮਨਾਉਂਦੇ ਰਹੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਅਤੇ ਅੱਠਵੇਂ ਦਿਨ ਉਨ੍ਹਾਂ ਨੇ ਮਹਾਂ-ਸਭਾ ਕੀਤੀ ਇਸ ਲਈ ਜੋ ਉਹ ਸੱਤ ਦਿਨਾਂ ਤੱਕ ਉਸ ਜਗਵੇਦੀ ਦਾ ਅਰਪਣ ਕਰਦੇ ਰਹੇ ਅਤੇ ਪਰਬ ਮਨਾਉਂਦੇ ਰਹੇ Sien die hoofstuk |