੨ ਇਤਿਹਾਸ 8:10 - ਪਵਿੱਤਰ ਬਾਈਬਲ10 ਅਤੇ ਕੁਝ ਇਸਰਾਏਲੀ ਸੁਲੇਮਾਨ ਦੇ ਖਾਸ ਦਫ਼ਤਰੀ ਕੰਮ ਦੇ ਆਗੂ ਸਨ। ਅਜਿਹੇ ਨੇਤਾ 250 ਸਨ। Sien die hoofstukਪਵਿੱਤਰ ਬਾਈਬਲ O.V. Bible (BSI)10 ਅਤੇ ਸੁਲੇਮਾਨ ਪਾਤਸ਼ਾਹ ਦੇ ਏਹ ਖਾਸ ਸਰਦਾਰ ਸਨ ਜੋ ਲੋਕਾਂ ਉੱਤੇ ਮੁਕੱਰਰ ਸਨ, ਓਹ ਦੇ ਸੌ ਪੰਜਾਹ ਸਨ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਅਤੇ ਸੁਲੇਮਾਨ ਪਾਤਸ਼ਾਹ ਦੇ ਇਹ ਖ਼ਾਸ ਸਰਦਾਰ ਸਨ ਜੋ ਲੋਕਾਂ ਉੱਤੇ ਮੁਕੱਰਰ ਸਨ, ਉਹ ਦੋ ਸੌ ਪੰਜਾਹ ਸਨ। Sien die hoofstuk |