Aanlyn Bybel

- Advertensies -




੨ ਇਤਿਹਾਸ 8:11 - ਪਵਿੱਤਰ ਬਾਈਬਲ

11 ਸੁਲੇਮਾਨ ਫ਼ਿਰਊਨ ਦੀ ਧੀ ਨੂੰ ਦਾਊਦ ਦੇ ਸ਼ਹਿਰ ਵਿੱਚੋਂ ਉਸ ਮਹਿਲ ਵਿੱਚ ਲੈ ਆਇਆ ਜੋ ਉਸ ਨੇ ਉਸ ਲਈ ਬਣਵਾਇਆ ਸੀ ਕਿਉਂ ਕਿ ਸੁਲੇਮਾਨ ਨੇ ਆਖਿਆ ਸੀ, “ਮੇਰੀ ਪਤਨੀ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਮਹਿਲ ਵਿੱਚ ਨਹੀਂ ਰਹੇਗੀ ਕਿਉਂ ਕਿ ਉਹ ਅਸਥਾਨ ਪਵਿੱਤਰ ਹੈ ਜਿੱਥੇ ਯਹੋਵਾਹ ਦੇ ਨੇਮ ਦਾ ਸੰਦੂਕ ਆ ਗਿਆ ਹੈ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

11 ਸੁਲੇਮਾਨ, ਫ਼ਿਰਊਨ ਦੀ ਧੀ ਨੂੰ ਦਾਊਦ ਦੇ ਸ਼ਹਿਰਾਂ ਵਿੱਚੋਂ ਉਸ ਮਹਿਲ ਵਿੱਚ ਜੋ ਉਸ ਦੇ ਲਈ ਬਣਾਇਆ ਸੀ ਲੈ ਆਇਆ ਕਿਉਂ ਜੋ ਉਹ ਨੇ ਆਖਿਆ ਕਿ ਮੇਰੀ ਰਾਣੀ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਮਹਿਲ ਵਿੱਚ ਨਹੀਂ ਰਹੇਗੀ ਕਿਉਂ ਜੋ ਓਹ ਅਸਥਾਨ ਪਵਿੱਤਰ ਹਨ ਜਿਨ੍ਹਾਂ ਵਿੱਚ ਯਹੋਵਾਹ ਦਾ ਸੰਦੂਕ ਆ ਗਿਆ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਸੁਲੇਮਾਨ ਫ਼ਿਰਊਨ ਦੀ ਧੀ ਨੂੰ ਦਾਊਦ ਦੇ ਸ਼ਹਿਰ ਵਿੱਚੋਂ ਉਸ ਮਹਿਲ ਵਿੱਚ ਜੋ ਉਸ ਦੇ ਲਈ ਬਣਾਇਆ ਸੀ ਲੈ ਆਇਆ ਕਿਉਂ ਜੋ ਉਹ ਨੇ ਆਖਿਆ ਕਿ ਮੇਰੀ ਰਾਣੀ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਮਹਿਲ ਵਿੱਚ ਨਹੀਂ ਰਹੇਗੀ ਕਿਉਂ ਜੋ ਉਹ ਸਥਾਨ ਪਵਿੱਤਰ ਹਨ ਜਿਨ੍ਹਾਂ ਵਿੱਚ ਯਹੋਵਾਹ ਦਾ ਸੰਦੂਕ ਆ ਗਿਆ ਹੈ

Sien die hoofstuk Kopieer




੨ ਇਤਿਹਾਸ 8:11

Volg ons:

Advertensies


Advertensies