Aanlyn Bybel

- Advertensies -




੨ ਇਤਿਹਾਸ 8:13 - ਪਵਿੱਤਰ ਬਾਈਬਲ

13 ਸੁਲੇਮਾਨ ਹਰ ਰੋਜ਼ ਦੇ ਕਰਤੱਵ ਮੁਤਾਬਕ ਜਿਵੇਂ ਕਿ ਮੂਸਾ ਨੇ ਹੁਕਮ ਦਿੱਤਾ ਸੀ ਕਿ ਸਬਤ ਦੇ ਦਿਨ, ਅਮਸਿਆ ਨੂੰ, ਅਤੇ ਸਾਲ ਵਿੱਚ ਤਿੰਨ ਮੁਕੱਰਰ ਪਰਬਾਂ ਉੱਤੇ ਭਾਵ ਪਤੀਰੀ ਰੋਟੀ ਦੇ ਪਰਬ ਉੱਤੇ ਅਤੇ ਹਫ਼ਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਪਰ ਬਲੀ ਚੜ੍ਹਾਉਂਦਾ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

13 ਉਹ ਹਰ ਰੋਜ਼ ਦੇ ਫਰਜ਼ ਅਨੁਸਾਰ ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ਸਬਤਾਂ ਨੂੰ ਅਤੇ ਅਮੱਸਿਆਂ ਨੂੰ ਅਤੇ ਵਰਹੇ ਵਿੱਚ ਤਿੰਨ ਵਾਰ ਮੁੱਕਰਰਾਂ ਤਿਉਹਾਰਾਂ ਉੱਤੇ ਅਰਥਾਤ ਪਤੀਰੀ ਰੋਟੀ ਦੇ ਪਰਬ ਉੱਤੇ ਅਤੇ ਹਫਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਤੇ ਬਲੀਆਂ ਚੜ੍ਹਾਉਂਦਾ ਸੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਉਹ ਹਰ ਰੋਜ਼ ਦੇ ਫਰਜ਼ ਅਨੁਸਾਰ ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ਸਬਤਾਂ ਨੂੰ ਅਤੇ ਅਮੱਸਿਆ ਨੂੰ ਅਤੇ ਸਾਲ ਵਿੱਚ ਤਿੰਨ ਵਾਰ ਠਹਿਰਾਏ ਹੋਏ ਤਿਉਹਾਰਾਂ ਉੱਤੇ ਅਰਥਾਤ ਪਤੀਰੀ ਰੋਟੀ ਦੇ ਪਰਬ ਉੱਤੇ ਅਤੇ ਹਫ਼ਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਤੇ ਬਲੀਆਂ ਚੜ੍ਹਾਉਂਦਾ ਸੀ

Sien die hoofstuk Kopieer




੨ ਇਤਿਹਾਸ 8:13

Volg ons:

Advertensies


Advertensies