੨ ਇਤਿਹਾਸ 8:15 - ਪਵਿੱਤਰ ਬਾਈਬਲ15 ਇਸਰਾਏਲ ਦੇ ਲੋਕਾਂ ਨੇ ਸੁਲੇਮਾਨ ਦੀਆਂ ਹਿਦਾਇਤਾਂ ਨੂੰ ਮੰਨਿਆ। ਜਾਜਕਾਂ ਅਤੇ ਲੇਵੀਆਂ ਨੂੰ ਜੋ ਹਿਦਾਇਤਾਂ ਉਸ ਨੇ ਦਿੱਤੀਆਂ ਉਨ੍ਹਾਂ ਉਹ ਸਿਰੇ ਚੜ੍ਹਾਈਆਂ। ਉਨ੍ਹਾਂ ਨੇ ਕੋਈ ਹੁਕਮ ਦੇ ਖਿਲਾਫ਼ ਕਾਰਜ ਨਾ ਕੀਤਾ। ਜੋ ਹੁਕਮ ਉਸ ਨੇ ਲੇਵੀਆਂ ਨੂੰ ਖਜ਼ਾਨਿਆਂ ਬਾਰੇ ਦਿੱਤਾ ਉਹ ਉਸ ਤੋਂ ਵੀ ਬਾਹਰੇ ਨਾ ਹੋਏ। Sien die hoofstukਪਵਿੱਤਰ ਬਾਈਬਲ O.V. Bible (BSI)15 ਅਤੇ ਓਹ ਪਾਤਸ਼ਾਹ ਦੇ ਹੁਕਮ ਤੋਂ ਜਿਹੜਾ ਜਾਜਕਾਂ ਅਤੇ ਲੇਵੀਆਂ ਨੂੰ ਕਿਸੇ ਗੱਲ ਵਿਖੇ ਯਾ ਖਜ਼ਾਨਿਆਂ ਦੇ ਵਿਖੇ ਦਿੱਤਾ ਸੀ ਬਾਹਰ ਨਾ ਹੋਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਤੇ ਉਹ ਪਾਤਸ਼ਾਹ ਦੇ ਹੁਕਮ ਤੋਂ ਜਿਹੜਾ ਜਾਜਕ ਅਤੇ ਲੇਵੀਆਂ ਨੂੰ ਕਿਸੇ ਗੱਲ ਵਿਖੇ ਜਾਂ ਖਜ਼ਾਨਿਆਂ ਦੇ ਵਿਖੇ ਦਿੱਤਾ ਸੀ ਬਾਹਰ ਨਾ ਹੋਏ Sien die hoofstuk |