੨ ਇਤਿਹਾਸ 8:4 - ਪਵਿੱਤਰ ਬਾਈਬਲ4 ਸੁਲੇਮਾਨ ਨੇ ਉਜਾੜ ਵਿੱਚ ਵੀ ਤਦਮੋਰ ਸ਼ਹਿਰ ਉਸਾਰਿਆ ਅਤੇ ਹਮਾਥ ਵਿੱਚ ਸਾਰੀਆਂ ਵਸਤਾਂ ਸੰਭਾਲਣ ਲਈ ਭੰਡਾਰ ਦੇ ਸ਼ਹਿਰ ਬਣਵਾਏ। Sien die hoofstukਪਵਿੱਤਰ ਬਾਈਬਲ O.V. Bible (BSI)4 ਉਸ ਨੇ ਉਜਾੜ ਵਿੱਚ ਤਦਮੋਰ ਨੂੰ ਬਣਾਇਆ ਨਾਲੇ ਭੰਡਾਰ ਦੇ ਸਾਰੇ ਸ਼ਹਿਰਾਂ ਨੂੰ ਜੋ ਉਸ ਨੇ ਹਮਾਥ ਵਿੱਚ ਬਣਾਏ ਸਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਉਸ ਨੇ ਉਜਾੜ ਵਿੱਚ ਤਦਮੋਰ ਨੂੰ ਬਣਾਇਆ ਨਾਲੇ ਭੰਡਾਰ ਦੇ ਸਾਰੇ ਸ਼ਹਿਰਾਂ ਨੂੰ ਜੋ ਉਸ ਨੇ ਹਮਾਥ ਵਿੱਚ ਬਣਾਏ ਸਨ Sien die hoofstuk |