੨ ਇਤਿਹਾਸ 8:5 - ਪਵਿੱਤਰ ਬਾਈਬਲ5 ਉਸ ਨੇ ਉਤਲੇ ਬੈਤ-ਹੋਰੋਨ ਅਤੇ ਨੀਵੇਂ ਬੈਤ-ਹੋਰੋਨ ਨੂੰ ਬਣਵਾਇਆ। ਇਹ ਸ਼ਹਿਰ ਮਜ਼ਬੂਤ ਦੀਵਾਰਾਂ, ਫ਼ਾਟਕ ਅਤੇ ਫ਼ਾਟਕਾਂ ਤੇ ਅਰਲ ਲਗਾ ਕੇ ਪੱਕੇ ਕੀਤੇ ਗਏ। Sien die hoofstukਪਵਿੱਤਰ ਬਾਈਬਲ O.V. Bible (BSI)5 ਅਤੇ ਉਸ ਨੇ ਉਤਲੇ ਬੈਤ-ਹੋਰਨ ਨੂੰ ਅਤੇ ਹੇਠਲੇ ਬੈਤ-ਹੋਰੋਨ ਨੂੰ ਬਣਾਇਆ ਜੋ ਕੰਧਾਂ, ਫਾਟਕਾਂ ਅਤੇ ਅਰਲਾਂ ਨਾਲ ਪੱਕੇ ਕੀਤੇ ਹੋਏ ਸ਼ਹਿਰ ਸਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਅਤੇ ਉਸ ਨੇ ਉੱਪਰਲੇ ਬੈਤ-ਹੋਰੋਨ ਨੂੰ ਅਤੇ ਹੇਠਲੇ ਬੈਤ-ਹੋਰੋਨ ਨੂੰ ਬਣਾਇਆ ਜੋ ਕੰਧਾਂ, ਫਾਟਕਾਂ ਅਤੇ ਅਰਲਾਂ ਨਾਲ ਪੱਕੇ ਕੀਤੇ ਹੋਏ ਸ਼ਹਿਰ ਸਨ Sien die hoofstuk |