੨ ਇਤਿਹਾਸ 8:6 - ਪਵਿੱਤਰ ਬਾਈਬਲ6 ਸੁਲੇਮਾਨ ਨੇ ਬਆਲਾਥ ਅਤੇ ਭੰਡਾਰ ਦੇ ਗੋਦਾਮ ਦੇ ਸਾਰੇ ਸ਼ਹਿਰ ਦੁਬਾਰਾ ਬਣਵਾਏ। ਉਸ ਨੇ ਉਹ ਸਾਰੇ ਸ਼ਹਿਰ ਜਿੱਥੇ ਰੱਥ ਰੱਖੇ ਜਾਂਦੇ ਸਨ ਅਤੇ ਘੁੜਸਵਾਰ ਰਹਿੰਦੇ ਸਨ ਉਹ ਵੀ ਬਣਵਾਏ। ਜੋ ਕੁਝ ਸੁਲੇਮਾਨ ਯਰੂਸ਼ਲਮ, ਲਬਾਨੋਨ ਅਤੇ ਆਪਣੇ ਰਾਜ ਦੇ ਸਾਰੇ ਦੇਸ ਵਿੱਚ ਚਾਹੁੰਦਾ ਸੀ ਉਹ ਕੁਝ ਉਸ ਨੇ ਬਣਵਾਇਆ। Sien die hoofstukਪਵਿੱਤਰ ਬਾਈਬਲ O.V. Bible (BSI)6 ਨਾਲੇ ਬਆਲਾਥ ਅਤੇ ਭੰਡਾਰ ਦੇ ਸਾਰੇ ਸ਼ਹਿਰ ਜਿਹੜੇ ਸੁਲੇਮਾਨ ਦੇ ਸਨ ਅਤੇ ਰਥਾਂ ਦੇ ਸਾਰੇ ਸ਼ਹਿਰ ਅਤੇ ਅਸਬਰਾਂ ਦੇ ਸ਼ਹਿਰ ਨਾਲੇ ਜੋ ਕੁਝ ਸੁਲੇਮਾਨ ਯਰੂਸ਼ਲਮ ਅਤੇ ਲਬਾਨੋਨ ਅਤੇ ਆਪਣੇ ਰਾਜ ਦੇ ਸਾਰੇ ਦੇਸ ਵਿੱਚ ਆਪਣੀ ਖੁਸ਼ੀ ਨਾਲ ਬਣਾਉਣਾ ਚਾਹੁੰਦਾ ਸੀ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਨਾਲੇ ਬਆਲਾਥ ਅਤੇ ਭੰਡਾਰ ਦੇ ਸਾਰੇ ਸ਼ਹਿਰ ਜਿਹੜੇ ਸੁਲੇਮਾਨ ਦੇ ਸਨ ਅਤੇ ਰਥਾਂ ਦੇ ਸਾਰੇ ਸ਼ਹਿਰ ਅਤੇ ਸਵਾਰਾਂ ਦੇ ਸ਼ਹਿਰ ਨਾਲੇ ਜੋ ਕੁਝ ਸੁਲੇਮਾਨ ਯਰੂਸ਼ਲਮ ਅਤੇ ਲਬਾਨੋਨ ਅਤੇ ਆਪਣੇ ਰਾਜ ਦੇ ਸਾਰੇ ਦੇਸ ਵਿੱਚ ਆਪਣੀ ਖੁਸ਼ੀ ਨਾਲ ਬਣਾਉਣਾ ਚਾਹੁੰਦਾ ਸੀ। Sien die hoofstuk |