Aanlyn Bybel

- Advertensies -




੨ ਇਤਿਹਾਸ 8:9 - ਪਵਿੱਤਰ ਬਾਈਬਲ

9 ਸੁਲੇਮਾਨ ਨੇ ਆਪਣੇ ਕੰਮ ਲਈ ਇਸਰਾਏਲੀਆਂ ਵਿੱਚੋਂ ਕਿਸੇ ਨੂੰ ਵੀ ਬੇਗਾਰੀ ਨਾ ਬਣਾਇਆ। ਸਗੋਂ ਇਸਰਾਏਲੀ ਲੋਕ ਉਸ ਦੇ ਯੋਧੇ ਸਨ ਅਤੇ ਉਸਦੀ ਫ਼ੌਜ ਦੇ ਅਫ਼ਸਰ ਸਨ। ਇਸਰਾਏਲੀ ਲੋਕ ਸੁਲੇਮਾਨ ਦੇ ਰੱਥਾਂ ਦੇ ਸਰਦਾਰ ਅਤੇ ਰੱਥੀ ਸਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਪਰ ਸੁਲੇਮਾਨ ਨੇ ਆਪਣੇ ਕੰਮ ਦੇ ਲਈ ਇਸਰਾਏਲੀਆਂ ਵਿੱਚੋਂ ਕਿਸੇ ਨੂੰ ਬੇਗਾਰੀ ਨਾ ਬਣਾਇਆ ਸਗੋਂ ਓਹ ਜੋਧੇ ਅਤੇ ਉਹ ਦੇ ਛੋਟੇ ਅਫਸਰਾਂ ਦੇ ਸਰਦਾਰ ਅਤੇ ਉਹ ਦੇ ਰਥਾਂ ਅਤੇ ਅਸਵਾਰਾਂ ਦੇ ਸਰਦਾਰ ਸਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਪਰ ਸੁਲੇਮਾਨ ਨੇ ਆਪਣੇ ਕੰਮ ਦੇ ਲਈ ਇਸਰਾਏਲੀਆਂ ਵਿੱਚੋਂ ਕਿਸੇ ਨੂੰ ਬੇਗਾਰੀ ਨਾ ਬਣਾਇਆ ਸਗੋਂ ਉਹ ਯੋਧੇ ਅਤੇ ਉਹ ਦੇ ਛੋਟੇ ਅਫ਼ਸਰਾਂ ਦੇ ਸਰਦਾਰ ਅਤੇ ਉਹ ਦੇ ਰਥਾਂ ਅਤੇ ਸਵਾਰਾਂ ਦੇ ਸਰਦਾਰ ਸਨ

Sien die hoofstuk Kopieer




੨ ਇਤਿਹਾਸ 8:9

Volg ons:

Advertensies


Advertensies