੨ ਇਤਿਹਾਸ 9:11 - ਪਵਿੱਤਰ ਬਾਈਬਲ11 ਸੁਲੇਮਾਨ ਪਾਤਸ਼ਾਹ ਨੇ ਯਹੋਵਾਹ ਦੇ ਮੰਦਰ ਤੇ ਪਾਤਸ਼ਾਹ ਦੇ ਮਹਿਲ ਦੀਆਂ ਪੌੜੀਆਂ ਬਨਾਉਣ ਲਈ ਚੰਦਨ ਦੀ ਲੱਕੜ ਦੀ ਵਰਤੋਂ ਕੀਤੀ। ਉਸ ਨੇ ਸੰਗੀਤਕਾਰਾਂ ਦੇ ਸਾਜ਼ ਬਰਬਤਾਂ ਅਤੇ ਰਬਾਬਾਂ ਲਈ ਵੀ ਚੰਦਨ ਦੀ ਲੱਕੜ ਦੀ ਵਰਤੋਂ ਕੀਤੀ। ਇਸਤੋਂ ਪਹਿਲਾਂ ਯਹੂਦਾਹ ਦੇ ਦੇਸ਼ ਵਿੱਚ ਚੰਦਨ ਦੀ ਲੱਕੜ ਤੋਂ ਬਣਿਆ ਅਜਿਹਾ ਖੂਬਸੂਰਤ ਸਮਾਨ ਕਿਸੇ ਨੇ ਨਹੀਂ ਸੀ ਵੇਖਿਆ। Sien die hoofstukਪਵਿੱਤਰ ਬਾਈਬਲ O.V. Bible (BSI)11 ਤਾਂ ਪਾਤਸ਼ਾਹ ਨੇ ਚੰਦਨ ਦੀ ਲਕੜੀ ਤੋਂ ਯਹੋਵਾਹ ਦੇ ਭਵਨ ਲਈ ਅਤੇ ਸ਼ਾਹੀ ਮਹਿਲ ਲਈ ਪੌੜ੍ਹੀਆਂ ਬਣਾਈਆਂ ਅਤੇ ਰਾਗੀਆਂ ਲਈ ਬਰਬਤਾਂ ਦੇ ਰਬਾਬ ਬਣਾਏ ਅਤੇ ਏਹੋ ਜੇਹੀਆਂ ਚੀਜ਼ਾਂ ਪਹਿਲਾਂ ਕਦੀ ਵੀ ਯਹੂਦਾਹ ਦੇ ਦੇਸ ਵਿੱਚ ਨਹੀਂ ਵੇਖੀਆਂ ਗਈਆਂ ਸਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਤਾਂ ਪਾਤਸ਼ਾਹ ਨੇ ਚੰਦਨ ਦੀ ਲੱਕੜੀ ਤੋਂ ਯਹੋਵਾਹ ਦੇ ਭਵਨ ਲਈ ਅਤੇ ਸ਼ਾਹੀ ਮਹਿਲ ਲਈ ਪੌੜੀਆਂ ਬਣਾਈਆਂ ਅਤੇ ਰਾਗੀਆਂ ਲਈ ਬਰਬਤਾਂ ਤੇ ਰਬਾਬ ਬਣਾਏ ਅਤੇ ਇਹੋ ਜਿਹੀਆਂ ਚੀਜ਼ਾਂ ਪਹਿਲਾਂ ਕਦੀ ਵੀ ਯਹੂਦਾਹ ਦੇ ਦੇਸ ਵਿੱਚ ਨਹੀਂ ਵੇਖੀਆਂ ਗਈਆਂ ਸਨ Sien die hoofstuk |