੨ ਇਤਿਹਾਸ 9:12 - ਪਵਿੱਤਰ ਬਾਈਬਲ12 ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੇ ਜਿਸ ਵਸਤ ਤੇ ਹੱਥ ਧਰਿਆ, ਉਸ ਨੂੰ ਮੂੰਹ ਮੰਗੀ ਸ਼ੈਅ ਦਿੱਤੀ। ਉਸ ਨੇ ਸ਼ਬਾ ਦੀ ਰਾਣੀ ਜੋ ਸੌਗਾਤਾਂ ਆਪਣੇ ਨਾਲ ਲਿਆਈ ਸੀ ਉਸ ਤੋਂ ਕਿਤੇ ਵੱਧ ਪਾਤਸ਼ਾਹ ਨੇ ਉਸ ਨੂੰ ਭੇਟ ਕੀਤੀਆਂ ਤਦ ਰਾਣੀ ਅਤੇ ਉਸਦਾ ਕਾਫ਼ਲਾ ਆਪਣੇ ਦੇਸ ਨੂੰ ਵਾਪਸ ਚੱਲੇ ਗਏ। Sien die hoofstukਪਵਿੱਤਰ ਬਾਈਬਲ O.V. Bible (BSI)12 ਅਤੇ ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੂੰ ਜੋ ਕੁਝ ਉਹ ਨੇ ਚਾਹਿਆ ਅਤੇ ਮੰਗਿਆ ਉਸ ਤੋਂ ਵਧੀਕ ਜੋ ਉਹ ਪਾਤਸ਼ਾਹ ਲਈ ਲਿਆਈ ਸੀ ਦਿੱਤਾ ਅਤੇ ਉਹ ਮੁੜ ਆਪਣੇ ਨੌਕਰਾਂ ਸਣੇ ਆਪਣੇ ਦੇਸ ਨੂੰ ਚੱਲੀ ਗਈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅਤੇ ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੂੰ ਜੋ ਕੁਝ ਉਹ ਨੇ ਚਾਹਿਆ ਅਤੇ ਮੰਗਿਆ ਉਸ ਤੋਂ ਵੱਧ ਜੋ ਉਹ ਪਾਤਸ਼ਾਹ ਲਈ ਲਿਆਈ ਸੀ ਦਿੱਤਾ, ਸੋ ਉਹ ਆਪਣੇ ਸੇਵਕਾਂ ਸਮੇਤ ਆਪਣੇ ਦੇਸ ਨੂੰ ਮੁੜ ਗਈ। Sien die hoofstuk |