੨ ਇਤਿਹਾਸ 9:14 - ਪਵਿੱਤਰ ਬਾਈਬਲ14 ਇਸ ਤੋਂ ਇਲਾਵਾ ਵਪਾਰੀ ਅਤੇ ਸੌਦਾਗਰ ਵੀ ਸੁਲੇਮਾਨ ਲਈ ਸੋਨਾ ਲੈ ਕੇ ਆਉਂਦੇ ਸਨ। ਅਰਬ ਦੇ ਸਾਰੇ ਰਾਜੇ ਅਤੇ ਉਸ ਰਾਜ ਦੇ ਸ਼ਾਸਕ ਸੁਲੇਮਾਨ ਕੋਲ ਸੋਨਾ-ਚਾਂਦੀ ਲੈ ਕੇ ਆਉਂਦੇ ਸਨ। Sien die hoofstukਪਵਿੱਤਰ ਬਾਈਬਲ O.V. Bible (BSI)14 ਏਹ ਉਸ ਤੋਂ ਅੱਡ ਸੀ ਜੋ ਵਪਾਰੀ ਤੇ ਸੁਦਾਗਰ ਲਿਆਉਂਦੇ ਸਨ ਨਾਲੇ ਅਰਬ ਦੇ ਸਾਰੇ ਰਾਜੇ ਅਤੇ ਦੇਸ ਦੇ ਹਾਕਮ ਸੁਲੇਮਾਨ ਦੇ ਕੋਲ ਸੋਨਾ ਅਤੇ ਚਾਂਦੀ ਲਿਆਉਂਦੇ ਸਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਇਹ ਉਸ ਤੋਂ ਅੱਡ ਸੀ ਜੋ ਵਪਾਰੀ ਤੇ ਸੌਦਾਗਰ ਲਿਆਉਂਦੇ ਸਨ ਨਾਲੇ ਅਰਬ ਦੇ ਸਾਰੇ ਰਾਜੇ ਅਤੇ ਦੇਸ ਦੇ ਹਾਕਮ ਸੁਲੇਮਾਨ ਦੇ ਕੋਲ ਸੋਨਾ ਅਤੇ ਚਾਂਦੀ ਲਿਆਉਂਦੇ ਸਨ Sien die hoofstuk |