੨ ਇਤਿਹਾਸ 9:15 - ਪਵਿੱਤਰ ਬਾਈਬਲ15 ਸੁਲੇਮਾਨ ਨੇ ਕੁੱਟੇ ਹੋਏ ਸੋਨੇ ਦੀਆਂ ਦੋ ਸੌ ਵੱਡੀਆਂ ਢਾਲਾਂ ਬਣਵਾਈਆਂ! ਹਰ ਢਾਲ ਸਾਢੇ ਸੱਤ ਪੌਂਡ ਸੋਨੇ ਤੋਂ ਬਣੀ ਹੋਈ ਸੀ। Sien die hoofstukਪਵਿੱਤਰ ਬਾਈਬਲ O.V. Bible (BSI)15 ਸੁਲੇਮਾਨ ਪਾਤਸ਼ਾਹ ਨੇ ਕੁਟੇ ਹੋਏ ਸੋਨੋ ਦੀਆਂ ਦੋ ਸੌ ਵੱਡੀਆਂ ਢਾਲਾਂ ਬਣਵਾਈਆਂ ਅਤੇ ਸਾਢੇ ਸੱਤ ਸੇਰ ਸੋਨਾ ਇੱਕ ਇੱਕ ਢਾਲ ਨੂੰ ਲੱਗਾ ਹੋਇਆ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਸੁਲੇਮਾਨ ਪਾਤਸ਼ਾਹ ਨੇ ਕੁੱਟੇ ਹੋਏ ਸੋਨੇ ਦੀਆਂ ਦੋ ਸੌ ਵੱਡੀਆਂ ਢਾਲਾਂ ਬਣਵਾਈਆਂ ਅਤੇ ਸਾਢੇ ਸੱਤ ਸੇਰ ਸੋਨਾ ਇੱਕ-ਇੱਕ ਢਾਲ਼ ਨੂੰ ਲੱਗਾ ਹੋਇਆ ਸੀ Sien die hoofstuk |