੨ ਇਤਿਹਾਸ 9:16 - ਪਵਿੱਤਰ ਬਾਈਬਲ16 ਉਸ ਨੇ ਕੁੱਟੇ ਹੋਏ ਸੋਨੇ ਦੀਆਂ ਤਿੰਨ ਸੌ ਛੋਟੀਆਂ ਢਾਲਾਂ ਵੀ ਬਣਵਾਈਆਂ। ਇਨ੍ਹਾਂ ਚੋ ਹਰ ਇੱਕ ਢਾਲ ਨੂੰ ਪੌਣੇ ਚਾਰ ਪੌਂਡ ਸੋਨਾ ਲੱਗਿਆ ਹੋਇਆ ਸੀ। ਸੁਲੇਮਾਨ ਨੇ ਇਨ੍ਹਾਂ ਢਾਲਾਂ ਨੂੰ “ਲਬਾਨੋਨ ਦੇ ਜੰਗਲ ਦੇ ਮਹਿਲ” ਵਿੱਚ ਰੱਖਿਆ। Sien die hoofstukਪਵਿੱਤਰ ਬਾਈਬਲ O.V. Bible (BSI)16 ਅਤੇ ਉਸ ਨੇ ਕੁੱਟੇ ਹੋਏ ਸੋਨੇ ਦੀਆਂ ਤਿੰਨ ਸੌ ਢਾਲਾਂ ਹੋਰ ਬਣਾਈਆਂ ਇੱਕ ਇੱਕ ਢਾਲ ਨੂੰ ਪੌਣੇ ਚਾਰ ਸੇਰ ਸੋਨਾ ਲੱਗਾ ਹੋਇਆ ਸੀ ਅਤੇ ਪਾਤਸ਼ਾਹ ਨੇ ਉਨ੍ਹਾਂ ਨੂੰ ਲਬਾਨੋਨੀ ਬਣ ਦੇ ਮਹਿਲ ਵਿੱਚ ਰੱਖਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਅਤੇ ਉਸ ਨੇ ਕੁੱਟੇ ਹੋਏ ਸੋਨੇ ਦੀਆਂ ਤਿੰਨ ਸੌ ਢਾਲਾਂ ਹੋਰ ਬਣਾਈਆਂ ਇੱਕ-ਇੱਕ ਢਾਲ਼ ਨੂੰ ਪੌਣੇ ਚਾਰ ਸੇਰ ਸੋਨਾ ਲੱਗਾ ਹੋਇਆ ਸੀ ਅਤੇ ਪਾਤਸ਼ਾਹ ਨੇ ਉਨ੍ਹਾਂ ਨੂੰ ਲਬਾਨੋਨੀ ਬਣ ਦੇ ਮਹਿਲ ਵਿੱਚ ਰੱਖਿਆ Sien die hoofstuk |