੨ ਇਤਿਹਾਸ 9:18 - ਪਵਿੱਤਰ ਬਾਈਬਲ18 ਸਿੰਘਾਸਣ ਦੀਆਂ ਛੇ ਪੌੜੀਆਂ ਸਨ ਅਤੇ ਇੱਕ ਸੋਨੇ ਦਾ ਪਾਇਦਾਨ। ਇਹ ਸਾਰੇ ਸਿੰਘਾਸਣ ਦੇ ਨਾਲ ਜੁੜੇ ਹੋਏ ਸਨ। ਸਿੰਘਾਸਣ ਤੇ ਬੈਠਣ ਦੇ ਦੋਨੋ ਪਾਸਿਆਂ ਵੱਲ ਢਾਸਣੇ ਸਨ ਅਤੇ ਢਾਸਣਿਆਂ ਦੇ ਕੋਲ ਦੋ ਬੱਬਰ ਸ਼ੇਰਾਂ ਦੇ ਬੁੱਤ ਬਣੇ ਸਨ। Sien die hoofstukਪਵਿੱਤਰ ਬਾਈਬਲ O.V. Bible (BSI)18 ਅਤੇ ਉਸ ਸਿੰਘਾਸਣ ਲਈ ਛੇ ਪੌਡਿਆਂ ਦੀ ਪੌੜੀ ਅਤੇ ਸੋਨੇ ਦਾ ਇੱਕ ਪਾਏਦਾਨ ਸੀ ਏਹ ਸਾਰੇ ਸਿੰਘਾਸਣ ਨਾਲ ਜੁੜੇ ਹੋਏ ਸਨ ਅਤੇ ਬੈਠਣ ਦੀ ਥਾਂ ਦੇ ਦੋਹੀਂ ਪਾਸੀਂ ਢਾਸਣੇ ਸਨ ਅਤੇ ਡਾਸਣਿਆਂ ਦੇ ਕੋਲ ਦੇ ਸ਼ੇਰ ਬਬਰ ਖੜੇ ਸਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਤੇ ਉਸ ਸਿੰਘਾਸਣ ਲਈ ਛੇ ਪੌਡਿਆਂ ਦੀ ਪੌੜੀ ਅਤੇ ਸੋਨੇ ਦਾ ਇੱਕ ਪਾਏਦਾਨ ਸੀ ਇਹ ਸਾਰੇ ਸਿੰਘਾਸਣ ਨਾਲ ਜੁੜੇ ਹੋਏ ਸਨ ਅਤੇ ਬੈਠਣ ਦੀ ਥਾਂ ਦੇ ਦੋਹੀਂ ਪਾਸੀਂ ਢਾਸਣੇ ਸਨ ਅਤੇ ਢਾਸਣਿਆਂ ਦੇ ਕੋਲ ਦੋ ਬੱਬਰ ਸ਼ੇਰ ਖੜ੍ਹੇ ਸਨ Sien die hoofstuk |